ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਚੋਰੀ ਕਰਦੇ ਦੋ ਵਿਅਕਤੀ ਕਾਬੂ

Posted On July - 11 - 2019

ਪੱਤਰ ਪ੍ਰੇਰਕ
ਰਤੀਆ, 10 ਜੁਲਾਈ
ਰਤੀਆ ਦੀ ਟਿੱਬਾ ਕਲੋਨੀ ਵਿਚ ਦੇਰ ਸ਼ਾਮ ਇਕ ਘਰ ਵਿਚ ਚੋਰੀ ਦੀ ਕੋਸ਼ਿਸ਼ ਕਰ ਰਹੇ ਦੋ ਵਿਅਕਤੀਆਂ ਨੂੰ ਮੁਹੱਲਾ ਵਾਸੀਆਂ ਨੇ ਕਾਬੂ ਕਰ ਲਿਆ। ਫੜਨ ਤੋਂ ਬਾਅਦ ਮੁਹੱਲਾ ਵਾਸੀਆਂ ਨੇ ਦੋਵੇਂ ਚੋਰਾਂ ਦੀ ਕੁੱਟਮਾਰ ਵੀ ਕੀਤੀ ਅਤੇ ਚੋਰੀ ਦੀ ਸੂਚਨਾ ਪੁਲੀਸ ਨੂੰ ਦਿੱਤੀ। ਪਰ ਜਦੋਂ ਪੁਲੀਸ ਮੌਕੇ ’ਤੇ ਪਹੁੰਚੀ ਤਾਂ ਇਕ ਚੋਰ ਮੌਕੇ ਦਾ ਫਾਇਦਾ ਚੁੱਕ ਕੇ ਉਥੋਂ ਫਰਾਰ ਹੋ ਗਿਆ, ਜਦਕਿ ਇਕ ਚੋਰ ਨੂੰ ਪੁਲੀਸ ਦੇ ਹਵਾਲੇ ਕਰ ਦਿੱਤਾ ਹੈ। ਪੁਲੀਸ ਨੇ ਮੁਹੱਲਾ ਵਾਸੀ ਮੋਹਨ ਲਾਲ ਦੀ ਸ਼ਿਕਾਇਤ ’ਤੇ ਬੋਹਾ ਨਿਵਾਸੀ ਕਰਨ ਸਿੰਘ ਨੂੰ ਗ੍ਰਿਫ਼ਤਾਰ ਅਤੇ ਇਕ ਹੋਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਹੈ।


Comments Off on ਚੋਰੀ ਕਰਦੇ ਦੋ ਵਿਅਕਤੀ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.