ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਦਿੱਲੀ ਪੁਲੀਸ ਵੱਲੋਂ 55 ਮਾਮਲੇ ਹੱਲ ਕਰਨ ਦਾ ਦਾਅਵਾ

Posted On July - 11 - 2019

ਨਵੀਂ ਦਿੱਲੀ: ਦਿੱਲੀ ਪੁਲੀਸ ਨੇ 2 ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 55 ਮਾਮਲੇ ਹੱਲ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਦੇ ਵਿਸ਼ੇਸ਼ ਸੈੱਲ ਵੱਲੋਂ ਕਮਲਜੀਤ ਸਿੰਘ ਤੇ ਸੁਨੀਲ ਮਲਿਕ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਪਿਸਤੌਲ, 4 ਮੈਗਜ਼ੀਨ ਤੇ ਦੋ ਦਰਜਨ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਮੁਤਾਬਕ ਇਕ ਕਥਿਤ ਦੋਸ਼ੀ 55 ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ ਸਨ। ਪੁਲੀਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੱਤਰ ਪ੍ਰੇਰਕ


Comments Off on ਦਿੱਲੀ ਪੁਲੀਸ ਵੱਲੋਂ 55 ਮਾਮਲੇ ਹੱਲ ਕਰਨ ਦਾ ਦਾਅਵਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.