ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਨਕਾਰਾ ਟਰਾਂਸਪੋਰਟ ਪ੍ਰਦੂਸ਼ਣ ਲਈ ਜ਼ਿੰਮੇਵਾਰ

Posted On July - 11 - 2019

ਨਵੀਂ ਦਿੱਲੀ: ਦਿੱਲੀ ਭਾਜਪਾ ਦੇ ਪ੍ਰਦੇਸ਼ਕ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ 1 ਲੱਖ ਲੋਕਾਂ ਪਿੱਛੇ 100 ਬੱਸਾਂ ਹੋਣੀਆਂ ਚਾਹੀਦੀਆਂ ਹਨ ਪਰ ਦਿੱਲੀ ਵਿੱਚ ਸਿਰਫ਼ 17 ਡੀਟੀਸੀ ਬੱਸਾਂ ਹੀ ਹਨ, ਜਿਸ ਕਰਕੇ ਦਿੱਲੀ ਵਿੱਚ ਟਰਾਂਸਪੋਰਟ ਦੀ ਵਿਵਸਥਾ ਦੀ ਬੁਰੀ ਹਾਲਤ ਹੋ ਗਈ ਹੈ ਜਦੋਂ ਕਿ 3200 ਬੱਸਾਂ ਰਹਿ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਵਧਾਉਣ ਲਈ ਨਕਾਰਾ ਟਰਾਂਸਪੋਰਟ ਵਿਵਸਥਾ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਇਲੈਕਟ੍ਰਾਨਿਕਸ ਬੱਸਾਂ ਪਾਉਣ ਵਿੱਚ ਨਾਕਾਮ ਰਹੀ ਹੈ ਜਿਸ ਕਰਕੇ ਲੋਕ ਵਾਧੂ ਕਿਰਾਇਆ ਖ਼ਰਚ ਕਰਨ ਲਈ ਮਜਬੂਰ ਹਨ। ਪੱਤਰ ਪ੍ਰੇਰਕ


Comments Off on ਨਕਾਰਾ ਟਰਾਂਸਪੋਰਟ ਪ੍ਰਦੂਸ਼ਣ ਲਈ ਜ਼ਿੰਮੇਵਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.