ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਨਗਰ ਪਾਲਿਕਾ ਕਰਮਚਾਰੀਆਂ ਨੇ ਪ੍ਰਦਰਸ਼ਨ ਕੀਤਾ

Posted On July - 11 - 2019

ਪ੍ਰਦਰਸ਼ਨ ਕਰਦੇ ਹੋਏ ਨਗਰ ਪਾਲਿਕਾ ਕਰਮਚਾਰੀ ਸੰਘ ਦੇ ਮੈਂਬਰ। -ਫ਼ੋਟੋ: ਫਰਿੰਦਰ ਗੁਲਿਆਣੀ

ਪੱਤਰ ਪ੍ਰੇਰਕ
ਨਰਾਇਣਗੜ੍ਹ, 10 ਜੁਲਾਈ
ਨਗਰ ਪਾਲਿਕਾ ਕਰਮਚਾਰੀ ਸੰਘ ਹਰਿਆਣਾ ਦੀ ਸ਼ਾਖਾ ਨਰਾਇਣਗੜ੍ਹ ਦੇ ਮੁਲਾਜ਼ਮਾਂ ਨੇ ਪ੍ਰਧਾਨ ਮਾਂਗੇ ਦੀ ਅਗਵਾਈ ਹੇਠ ਸ਼ਹਿਰ ਵਿੱਚ ਪੁੱਠੇ ਝਾੜੂ ਫੜ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਮਾਂਗੇ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ 25 ਜੁਲਾਈ ਤੋਂ ਬਾਅਦ ਅੰਦੋਲਨ ਸ਼ੁਰੂ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ।


Comments Off on ਨਗਰ ਪਾਲਿਕਾ ਕਰਮਚਾਰੀਆਂ ਨੇ ਪ੍ਰਦਰਸ਼ਨ ਕੀਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.