ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ !    ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ !    ਹਾਂਗਕਾਂਗ ਓਪਨ: ਸਿੰਧੂ ਜਿੱਤੀ, ਸਾਇਨਾ ਹਾਰੀ !    ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    

ਨਾਜਾਇਜ਼ ਅਸਲੇ ਸਣੇ ਕਾਬੂ

Posted On July - 12 - 2019

ਸਿਰਸਾ: ਇਥੋਂ ਦੀ ਸੀਆਈਏ ਥਾਣਾ ਪੁਲੀਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਅਸਲੇ ਸਣੇ ਕਾਬੂ ਕੀਤਾ ਹੈ। ਫੜੇ ਗਏ ਨੌਜਵਾਨ ਦੀ ਪਛਾਣ ਪ੍ਰਹਿਲਾਦ ਸਿੰਘ ਵਾਸੀ ਦੜਬਾ ਵਜੋਂ ਹੋਈ ਹੈ। ਪੁਲੀਸ ਬੁਲਾਰੇ ਨੇ ਦੱਸਿਆ ਹੈ ਕਿ ਸੀਆਈਏ ਪੁਲੀਸ ਦੀ ਇਕ ਟੀਮ ਬੇਗੂ ਰੋਡ ’ਤੇ ਗਸ਼ਤ ਕਰ ਰਹੀ ਸੀ ਤਾਂ ਇਸੇ ਦੌਰਾਨ ਇਕ ਨੌਜਵਾਨ ਪੁਲੀਸ ਨੂੰ ਵੇਖ ਕੇ ਭੱਜਣ ਲੱਗਿਆ ਤਾਂ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਤੋਂ ਇਕ 32 ਬੋਰ ਦਾ ਪਿਸਤੌਲ ਬਰਾਮਦ ਹੋਇਆ। ਪੁਲੀਸ ਨੇ ਪ੍ਰਹਿਲਾਦ ਸਿੰਘ ਤੇ ਇਕ ਹੋਰ ਖ਼ਿਲਾਫ਼ ਕੇਸ ਦਰਜ ਕਰਕੇ ਦੂਜੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
-ਨਿੱਜੀ ਪੱਤਰ ਪ੍ਰੇਰਕ


Comments Off on ਨਾਜਾਇਜ਼ ਅਸਲੇ ਸਣੇ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.