ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਨਿੱਜੀ ਅਪਰੇਟਰਾਂ ਵੱਲੋਂ ਚਲਾਈ ਜਾਣ ਵਾਲੀ ਪਹਿਲੀ ਰੇਲਗੱਡੀ ਦਿੱਲੀ- ਲਖਨਊ ਤੇਜਸ ਐਕਸਪ੍ਰੈੱਸ

Posted On July - 9 - 2019

ਨਵੀਂ ਦਿੱਲੀ, 8 ਜੁਲਾਈ
ਦਿੱਲੀ-ਲਖਨਊ ਤੇਜਸ ਐਕਸਪ੍ਰੈੱਸ ਨਿੱਜੀ ਅਪਰੇਟਰਾਂ ਵੱਲੋਂ ਚਲਾਈ ਜਾਣ ਵਾਲੀ ਪਲੇਠੀ ਰੇਲਗੱਡੀ ਹੋਵੇਗੀ। ਸੂਤਰਾਂ ਨੇ ਇਸ਼ਾਰਾ ਕੀਤਾ ਕਿ ਯੂਨੀਅਨਾਂ ਦੇ ਵਿਰੋਧ ਦੇ ਬਾਵਜੂਦ ਰੇਲਵੇ ਵੱਲੋਂ 100 ਦਿਨਾਂ ਦੇ ਏਜੰਡੇ ਤਹਿਤ ਆਪਣੀ ਦੋ ਰੇਲਗੱਡੀਆਂ ਨੂੰ ਨਿੱਜੀ ਸੈਕਟਰ ਦੇ ਹੱਥਾਂ ਵਿੱਚ ਦੇਣ ਲਈ ਪੇਸ਼ਕਦਮੀ ਜਾਰੀ ਹੈ। ਹਾਲ ਦੀ ਘੜੀ ਰੇਲਵੇ ਬੋਰਡ ਨੂੰ ਦੂਜੇ ਅਜਿਹੇ ਰੂਟ ਦੀ ਤਲਾਸ਼ ਹੈ, ਜੋ 500 ਕਿਲੋਮੀਟਰ ਦੇ ਘੇਰੇ ਵਿੱਚ ਆਉਂਦਾ ਹੋਵੇ।
-ਪੀਟੀਆਈ


Comments Off on ਨਿੱਜੀ ਅਪਰੇਟਰਾਂ ਵੱਲੋਂ ਚਲਾਈ ਜਾਣ ਵਾਲੀ ਪਹਿਲੀ ਰੇਲਗੱਡੀ ਦਿੱਲੀ- ਲਖਨਊ ਤੇਜਸ ਐਕਸਪ੍ਰੈੱਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.