ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਫਿਦਾਈਨ ਹਮਲੇ ਪਿੱਛੇ ਘੱਟੋ-ਘੱਟ ਇਕ ਫਿਲਪੀਨੀ ਹੋਣ ਦੀ ਪੁਸ਼ਟੀ

Posted On July - 11 - 2019

ਮਨੀਲਾ, 10 ਜੁਲਾਈ
ਫਿਲਪੀਨੀ ਸੁਰੱਖਿਆ ਬਲਾਂ ਨੇ ਅੱਜ ਇਹ ਪੁਸ਼ਟੀ ਕੀਤੀ ਹੈ ਕਿ ਪਿਛਲੇ ਮਹੀਨੇ ਇਸ ਦੇਸ਼ ਵਿੱਚ ਪਹਿਲਾ ਫਿਦਾਈਨ ਹਮਲਾ ਕਰਨ ਵਾਲਿਆਂ ਵਿੱਚੋਂ ਘੱਟੋ-ਘੱਟ ਇਕ ਫਿਲਪੀਨੀ ਸੀ।
28 ਜੂਨ ਨੂੰ ਨੌਰਮਨ ਲਸੂਕਾ ਅਤੇ ਇਕ ਹੋਰ ਫਿਦਾਈਨ ਜਿਸ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ, ਨੇ ਜੋਲੋ ਦੇ ਦੱਖਣੀ ਦੀਪ ਵਿੱਚ ਇਕ ਫ਼ੌਜੀ ਕੈਂਪ ਦੇ ਬਾਹਰ ਖ਼ੁਦ ਨੂੰ ਉਡਾ ਲਿਆ ਸੀ। ਇਸ ਹਮਲੇ ਵਿੱਚ ਤਿੰਨ ਫ਼ੌਜੀ ਜਵਾਨਾਂ ਅਤੇ ਦੋ ਸ਼ਹਿਰੀਆਂ ਦੀ ਮੌਤ ਹੋ ਗਈ ਸੀ।
ਫ਼ੌਜ ਦੇ ਬੁਲਾਰੇ ਬ੍ਰਿਗੇਡੀਅਰ ਜਨਰਲ ਐਡਗਾਰਡ ਐਰੀਵੈਲੋ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਨੌਰਮਨ ਲਸੂਕਾ ਸਥਾਨਕ ਨਾਗਰਿਕ ਸੀ। -ਏਐੱਫਪੀ


Comments Off on ਫਿਦਾਈਨ ਹਮਲੇ ਪਿੱਛੇ ਘੱਟੋ-ਘੱਟ ਇਕ ਫਿਲਪੀਨੀ ਹੋਣ ਦੀ ਪੁਸ਼ਟੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.