ਕਾਇਨਾਤ, ਕਿਆਮਤ ਅਤੇ ਬਰਫ਼ਾਨੀ ਢਾਲ !    ਜਾਗਰੂਕ ਵੋਟਰ ਸਿਹਤਮੰਦ ਜਮਹੂਰੀਅਤ !    ਮੈਂ ਤੇ ਮੀਆਂ ਸਕੇ ਭਰਾ !    ਇੱਕੋਂ ਸਮੇਂ ਇੱਕ ਤੋਂ ਵੱਧ ਡਿਗਰੀਆਂ ਕਰਨ ਦੀ ਮਿਲ ਸਕਦੀ ਹੈ ਇਜਾਜ਼ਤ !    ਭਾਰਤੀਆਂ ਦੇ ਸੁਫ਼ਨਿਆਂ ਨੂੰ ਅੱਜ ਪਰਵਾਜ਼ ਦੇਵੇਗਾ ਚੰਦਰਯਾਨ-2 !    ਬਿਜਲੀ ਡਿਗਣ ਕਾਰਨ ਉੱਤਰ ਪ੍ਰਦੇਸ਼ ਵਿੱਚ 32 ਲੋਕਾਂ ਦੀ ਮੌਤ !    ਪਾਕਿ ਸਰਹੱਦ ’ਤੇ ਜੰਗੀ ਗਰੁੱਪ ਤਾਇਨਾਤ ਕਰਨ ਦੀ ਤਿਆਰੀ !    ਸੂਬਾਈ ਚੋਣਾਂ ’ਚ ਇਮਰਾਨ ਖ਼ਾਨ ਦੀ ਪਾਰਟੀ ਦੇ ਪੰਜ ਉਮੀਦਵਾਰ ਜਿੱਤੇ !    ਪ੍ਰਕਾਸ਼ ਪੁਰਬ: ਪਾਕਿਸਤਾਨ ਰਵਾਨਾ ਹੋਏ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ !    ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ: ਸੁਖਬੀਰ !    

ਬਜ਼ੁਰਗ ਪਾਕਿਸਤਾਨੀ ਅਦਾਕਾਰਾ ਜ਼ਹੀਨ ਤਾਹਿਰਾ ਦਾ ਦੇਹਾਂਤ

Posted On July - 10 - 2019

ਕਰਾਚੀ: ਮਸ਼ਹੂਰ ਪਾਕਿਸਤਾਨੀ ਅਦਾਕਾਰਾ ਜ਼ਹੀਨ ਤਾਹਿਰਾ ਦਾ ਅੱਜ ਦੇਹਾਂਤ ਹੋ ਗਿਆ। ਉਹ 79 ਸਾਲਾਂ ਦੀ ਸੀ। ਦਿ ਐਕਸਪ੍ਰੈੱਸ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ ਜ਼ਹੀਨ ਤਾਹਿਰਾ ਨੂੰ ਪਿਛਲੇ ਮਹੀਨੇ ਦਿਲ ਨਾਲ ਸਬੰਧਤ ਸਮੱਸਿਆ ਕਾਰਨ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ 700 ਤੋਂ ਵੱਧ ਡਰਾਮਾ ਸੀਰੀਅਲਾਂ ’ਚ ਕੰਮ ਕੀਤਾ ਤੇ 1969 ’ਚ ਆਏ ਸੀਰੀਅਲ ‘ਖੁਦਾ ਕੀ ਬਸਤੀ’ ਨੇ ਰਿਕਾਰਡ ਤੋੜ ਕਾਮਯਾਬੀ ਹਾਸਲ ਕੀਤੀ।
-ਪੀਟੀਆਈ


Comments Off on ਬਜ਼ੁਰਗ ਪਾਕਿਸਤਾਨੀ ਅਦਾਕਾਰਾ ਜ਼ਹੀਨ ਤਾਹਿਰਾ ਦਾ ਦੇਹਾਂਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.