ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਬਿਜਲੀ ਦੀ ਤਾਰ ਟੁੱਟਣ ਕਾਰਨ ਤਿੰਨ ਮੌਤਾਂ

Posted On July - 11 - 2019

ਸ੍ਰੀਨਗਰ, 10 ਜੁਲਾਈ
ਜੰਮੂ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਵਿੱਚ ਟੁੱਟ ਕੇ ਡਿੱਗੀਆਂ ਬਿਜਲੀ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਦੋ ਹੋਰ ਜਣੇ ਜ਼ਖ਼ਮੀ ਹੋ ਗਏ।
ਪੁਲੀਸ ਅਧਿਕਾਰੀਆਂ ਅਨੁਸਾਰ ਇਹ ਹਾਦਸਾ ਤੜਕੇ 3 ਵਜੇ ਤੰਗਧਾਰ ਵਿੱਚ ਪੈਂਦੇ ਪਿੰਡ ਨਾਰਦ ਵਿੱਚ ਵਾਪਰਿਆ। ਮ੍ਰਿਤਕਾਂ ਦੀ ਪਛਾਣ ਅਬਦੁੱਲ ਕਾਦਿਰ, ਤਾਬੀਰ ਅਹਿਮਦ ਅਤੇ ਕਾਰੀ ਨਵਾਜ਼ ਅਹਿਮਦ ਵਜੋਂ ਹੋਈ ਹੈ। ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। -ਪੀਟੀਆਈ


Comments Off on ਬਿਜਲੀ ਦੀ ਤਾਰ ਟੁੱਟਣ ਕਾਰਨ ਤਿੰਨ ਮੌਤਾਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.