ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਬੰਗਲਾਦੇਸ਼ੀ ਪਸ਼ੂ ਤਸਕਰਾਂ ਦੇ ਹਮਲੇ ਵਿਚ ਬੀਐੱਸਐੱਫ ਜਵਾਨ ਜ਼ਖ਼ਮੀ

Posted On July - 12 - 2019

ਕੋਲਕਾਤਾ, 11 ਜੁਲਾਈ
ਪੱਛਮੀ ਬੰਗਾਲ ਵਿੱਚ ਭਾਰਤ-ਬੰਗਲਾਦੇਸ਼ ਸਰਹੱਦ ਦੇ ਨਾਲ ਅੱਜ ਵੱਡੇ ਤੜਕੇ ਬੰਗਲਾਦੇਸ਼ ਦੇ ਕਰੀਬ 25 ਪਸ਼ੂ ਤਸਕਰਾਂ ਵਲੋਂ ਕੀਤੇ ਗਏ ਹਮਲੇ ਵਿੱਚ ਬੀਐੱਸਐੱਫ ਦੇ ਜਵਾਨ ਦਾ ਹੱਥ ਕੱਟਿਆ ਗਿਆ ਅਤੇ ਹੋਰ ਵੀ ਗੰਭੀਰ ਸੱਟਾਂ ਲੱਗੀਆਂ।
ਦੋ ਦੇਸੀ ਬੰਬਾਂ ਨਾਲ ਕੀਤੇ ਗਏ ਹਮਲੇ ਵਿੱਚ ਜ਼ਖ਼ਮੀ ਹੋਏ ਕਾਂਸਟੇਬਲ ਅਨੀਸੁਰ ਰਹਿਮਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸੀਮਾ ਸੁਰੱਖਿਆ ਬਲ ਨੇ ਦੱਖਣੀ ਬੰਗਾਲ ਖੇਤਰ ਵਿੱਚ ਭਾਰਤ-ਬੰਗਲਾਦੇਸ਼ ਸਰਹੱਦ ’ਤੇ ਅਲਰਟ ਜਾਰੀ ਕੀਤਾ ਹੈ ਅਤੇ ਬਾਰਡਰ ਗਾਰਡਜ਼ ਬੰਗਾਲਦੇਸ਼ (ਬੀਜੀਬੀ), ਕੋਲ ‘ਤਿੱਖਾ ਰੋਸ’ ਪ੍ਰਗਟਾਉਂਦਿਆਂ ਅਪਰਾਧੀਆਂ ਨੂੰ ਕਾਬੂ ਕਰਨ ਲਈ ਆਖਿਆ ਹੈ।
-ਪੀਟੀਆਈ


Comments Off on ਬੰਗਲਾਦੇਸ਼ੀ ਪਸ਼ੂ ਤਸਕਰਾਂ ਦੇ ਹਮਲੇ ਵਿਚ ਬੀਐੱਸਐੱਫ ਜਵਾਨ ਜ਼ਖ਼ਮੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.