ਵਿੰਬਲਡਨ ਟੈਨਿਸ ਟੂਰਨਾਮੈਂਟ-2019: ਨੋਵਾਕ ਜੋਕੋਵਿਚ ਅਤੇ ਸਿਮੋਨਾ ਹਾਲੇਪ ਚੈਂਪੀਅਨ ਬਣੇ !    ਸਬਜ਼ੀਆਂ ਦੀ ਬਿਜਾਈ ਦਾ ਵੇਲਾ !    ਪੰਜਾਬੀ ਸਿਨਮਾ ਦੀ ਚੜ੍ਹਤ !    ਝੋਨੇ ਦੇ ਕੀੜੇ-ਮਕੌੜਿਆਂ ਦੀ ਰੋਕਥਾਮ ਦੇ ਨੁਕਤੇ !    ਬਰ-ਏ-ਸਗ਼ੀਰ ਦੀ ਕਲਾਕਾਰ ਆਸ਼ਾ ਪੌਸਲੇ !    ਦਿਮਾਗ਼ ਨੂੰ ਰੱਖੋ ਜਵਾਨ !    ਮਾਤ ਭਾਸ਼ਾ ਰਾਹੀਂ ਬੱਚੇ ਦਾ ਸ਼ਖ਼ਸੀ ਵਿਕਾਸ !    ਖੇਤੀ ਵੰਨ-ਸੁਵੰਨਤਾ ਨੂੰ ਸਹੀ ਗਤੀ ਤੇ ਦਿਸ਼ਾ ਦੀ ਲੋੜ !    ਸਟੇਜੀ ਹੋਈਆਂ ਤੀਆਂ !    ਛੋਟਾ ਪਰਦਾ !    

ਮਾਸੀ ਦੀ ਲੜਕੀ ਨਾਲ ਜਬਰ ਜਨਾਹ, ਕੇਸ ਦਰਜ

Posted On July - 11 - 2019

ਪੱਤਰ ਪ੍ਰੇਰਕ
ਰਮਦਾਸ, 10 ਜੁਲਾਈ
ਮਾਸੀ ਦੀ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਪੁਲੀਸ ਵਲੋਂ ਇੱਕ ਨੌਜਵਾਨ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਰਬਜੀਤ ਕੌਰ ਪਤਨੀ ਕਮਲ ਨੇ ਪੁਲੀਸ ਨੂੰ ਰਿਪੋਰਟ ਦਰਜ ਕਰਵਾਈ ਕਿ ਉਸ ਦੀ ਲੜਕੀ ਰਾਵੀਆ (12) ਉਸ ਦੀ ਭੈਣ ਰਾਜੀ ਵਾਸੀ ਪਿੰਡ ਹਰੜ ਖੁਰਦ ਦੇ ਕੋਲ ਛੁੱਟੀਆਂ ਵਿੱਚ ਰਹਿਣ ਲਈ ਗਈ ਸੀ ਅਤੇ ਉਥੇ ਉਸ ਦੀ ਭੈਣ ਦੇ ਮੁੰਡਾ ਲਵਪ੍ਰੀਤ ਸਿੰਘ ਉਸ ਨਾਲ ਕਈ ਦਿਨ ਬਲਾਤਕਾਰ ਕਰਦਾ ਰਿਹਾ। ਉਸ ਨੇ ਦੱਸਿਆ ਕਿ ਜਦੋਂ ਲੜਕੀ ਨੂੰ ਛੁੱਟੀਆਂ ਖਤਮ ਹੋਣ ’ਤੇ ਘਰ ਪਰਤੀ ਤਾਂ ਉਸ ਨੇ ਇਸ ਦੀ ਸੂਚਨਾ ਆਪਣੀ ਮਾਂ ਨੂੰ ਦਿੱਤੀ। ਥਾਣਾ ਰਮਦਾਸ ਦੀ ਪੁਲੀਸ ਨੇ ਲਵਪ੍ਰੀਤ ਸਿੰਘ ਵਿਰੁੱਧ ਕੇਸ ਦਰਜ ਕਰ ਲਿਆ ਹੈ।


Comments Off on ਮਾਸੀ ਦੀ ਲੜਕੀ ਨਾਲ ਜਬਰ ਜਨਾਹ, ਕੇਸ ਦਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.