ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਯੂਨੀਵਰਸਿਟੀ ਨੇ ਨਤੀਜੇ ਐਲਾਨੇ

Posted On July - 11 - 2019

ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਮਈ 2019 ਦੇ ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ। ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲਬਧ ਹਨ। ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅਲਾਨੇ ਗਏ ਹਨ, ਉਨ੍ਹਾਂ ਵਿਚ ਫਾਈਨ ਆਰਟਸ ਮਾਸਟਰ (ਅਪਲਾਈਡ ਆਰਟ), ਸਮੈਸਟਰ-2, ਫਾਈਨ ਆਰਟਸ ਮਾਸਟਰ (ਅਪਲਾਈਡ ਆਰਟ), ਸਮੈਸਟਰ-4, ਐੱਮ. ਏ. ਡਾਂਸ ਸਮੈਸਟਰ- 2, ਪ੍ਰੈਕ ਸ਼ਾਸਤਰੀ, ਸਮੈਸਟਰ- 2 ਬੀ.ਏ. ਸੈਮੇਸਟਰ-6 ਅਤੇ ਬੀ.ਐਸ.ਸੀ ਸੈਮੇਸਟਰ-6 ਸ਼ਾਮਲ ਹਨ। -ਪੱਤਰ ਪ੍ਰੇਰਕ


Comments Off on ਯੂਨੀਵਰਸਿਟੀ ਨੇ ਨਤੀਜੇ ਐਲਾਨੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.