ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਰੇਲ ਕੋਚ ਫੈਕਟਰੀ ’ਚ ਈ-ਆਫਿਸ ਸਿਸਟਮ ਲਾਂਚ

Posted On July - 9 - 2019

ਕਪੂਰਥਲਾ: ਰੇਲ ਕੋਚ ਫੈਕਟਰੀ, ਕਪੂਰਥਲਾ ਨੇ ਆਪਣੇ ਦਫ਼ਤਰਾਂ ਵਿੱਚ ਈ-ਆਫਿਸ ਸਿਸਟਮ ਲਾਂਚ ਕੀਤਾ ਹੈ ਅਤੇ ਅਜਿਹਾ ਸਿਸਟਮ ਲਾਗੂ ਕਰਨ ਵਾਲੀ ਇਹ ਰੇਲਵੇ ਵੀ ਪਹਿਲੀ ਉਦਪਾਦਨ ਇਕਾਈ ਬਣ ਗਈ ਹੈ। 26 ਜੂਨ ਨੂੰ ਇਸ ਸਿਸਟਮ ਦਾ ਟਰਾਇਲ ਲਿਆ ਗਿਆ ਸੀ ਤੇ ਹੁਣ ਰੇਲ ਕੋਚ ਫੈਕਟਰੀ ਦੇ ਮੁੱਖ ਮਕੈਨੀਕਲ ਇੰਜਨੀਅਰ ਆਰਕੇ ਮੰਗਲਾ ਨੇ ਇਸ ਨੂੰ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਹੈ। ਇਸ ਮੌਕੇ ਮੁੱਖ ਮਕੈਨੀਕਲ ਇੰਜਨੀਅਰ (ਆਈ) ਏਕੇ ਸਿਨਹਾ ਦੀ ਅਗਵਾਈ ਹੇਠ ਆਰਸੀਐੱਫ ਦੇ ਸੂਚਨਾ ਤਕਨਾਲੋਜੀ ਵਿਭਾਗ ਦੇ ਮੁਲਾਜ਼ਮ ਹਾਜ਼ਰ ਸਨ। ਇਸ ਸਿਸਟਮ ਨਾਲ ਇੱਕ ਵਿਭਾਗ ਤੋਂ ਦੂਜੇ ਵਿਭਾਗ ਤੱਕ ਫਾਈਲ ਇਲੈਕਟ੍ਰੌਨਿਕ ਢੰਗ ਨਾਲ ਭੇਜੀ ਜਾ ਸਕੇਗੀ।
-ਟਨਸ


Comments Off on ਰੇਲ ਕੋਚ ਫੈਕਟਰੀ ’ਚ ਈ-ਆਫਿਸ ਸਿਸਟਮ ਲਾਂਚ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.