ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਵਿਰੋਧੀ ਧਿਰ ਵੱਲੋਂ ਬਜਟ ਦੀ ਆਲੋਚਨਾ

Posted On July - 9 - 2019

ਨਵੀਂ ਦਿੱਲੀ, 8 ਜੁਲਾਈ
ਵਿਰੋਧੀ ਧਿਰ ਨੇ ਲੋਕ ਸਭਾ ਵਿੱਚ ਬਜਟ ਦੀ ਆਲੋਚਨਾ ਕਰਦਿਆਂ ਤੇਲ ਕੀਮਤਾਂ ਵਿੱਚ ਵਾਧੇ ਦਾ ਮੁੱਦਾ ਉਠਾਇਆ, ਜਦੋਂ ਕਿ ਭਾਜਪਾ ਨੇ ਇਸ ਨੂੰ 5 ਖਰਬ ਦੇ ਅਰਥਚਾਰੇ ਦੇ ਟੀਚੇ ਨੂੰ ਹਾਸਲ ਕਰਨ ਦਾ ਰੋਡਮੈਪ ਦੱਸਿਆ ਹੈ। ਬਜਟ ’ਤੇ ਬਹਿਸ ਦੌਰਾਨ ਕਾਂਗਰਸ ਆਗੂ ਸ਼ਸ਼ੀ ਥਰੂਰ ਨੇ ਕਿਹਾ ਕਿ ਇਹ ‘ਬੇਵਜ੍ਹਾ ਰੱਖਿਆਤਮਕ ਸ਼ਾਟ, ਡਿੱਗੀਆਂ ਕੈਚਾਂ ਅਤੇ ਕੁਝ ਨੋ ਬਾਲਾਂ’’ ਤੋਂ ਸਿਵਾਏ ਕੁਝ ਨਹੀਂ ਹੈ।
-ਪੀਟੀਆਈ


Comments Off on ਵਿਰੋਧੀ ਧਿਰ ਵੱਲੋਂ ਬਜਟ ਦੀ ਆਲੋਚਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.