ਵਿੰਬਲਡਨ ਟੈਨਿਸ ਟੂਰਨਾਮੈਂਟ-2019: ਨੋਵਾਕ ਜੋਕੋਵਿਚ ਅਤੇ ਸਿਮੋਨਾ ਹਾਲੇਪ ਚੈਂਪੀਅਨ ਬਣੇ !    ਸਬਜ਼ੀਆਂ ਦੀ ਬਿਜਾਈ ਦਾ ਵੇਲਾ !    ਪੰਜਾਬੀ ਸਿਨਮਾ ਦੀ ਚੜ੍ਹਤ !    ਝੋਨੇ ਦੇ ਕੀੜੇ-ਮਕੌੜਿਆਂ ਦੀ ਰੋਕਥਾਮ ਦੇ ਨੁਕਤੇ !    ਬਰ-ਏ-ਸਗ਼ੀਰ ਦੀ ਕਲਾਕਾਰ ਆਸ਼ਾ ਪੌਸਲੇ !    ਦਿਮਾਗ਼ ਨੂੰ ਰੱਖੋ ਜਵਾਨ !    ਮਾਤ ਭਾਸ਼ਾ ਰਾਹੀਂ ਬੱਚੇ ਦਾ ਸ਼ਖ਼ਸੀ ਵਿਕਾਸ !    ਖੇਤੀ ਵੰਨ-ਸੁਵੰਨਤਾ ਨੂੰ ਸਹੀ ਗਤੀ ਤੇ ਦਿਸ਼ਾ ਦੀ ਲੋੜ !    ਸਟੇਜੀ ਹੋਈਆਂ ਤੀਆਂ !    ਛੋਟਾ ਪਰਦਾ !    

ਸਕੂਲੀ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ

Posted On July - 11 - 2019

ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 10 ਜੁਲਾਈ
ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ, ਬੱਬਰੀ (ਗੁਰਦਾਸਪੁਰ) ਵਿੱਚ ਸੇਫ਼ ਸਕੂਲ ਵਾਹਨ ਦੇ ਸਬੰਧ ਵਿੱਚ ਇੱਕ ਸੈਮੀਨਾਰ ਕਰਵਾਇਆ ਗਿਆ। ਹਾਈ ਕੋਰਟ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਬਾਰੇ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਦਲਜੀਤ ਕੌਰ ਵੱਲੋਂ ਇਸ ਬਾਰੇ ਸਕੂਲੀ ਬੱਚਿਆਂ ਨੂੰ ਜਾਣਕਾਰੀ ਦੇਣ ਲਈ ਟਰੈਫ਼ਿਕ ਐਜੂਕੇਸ਼ਨ ਸੈੱਲ, ਗੁਰਦਾਸਪੁਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬੁਲਾਇਆ ਗਿਆ। ਉਨ੍ਹਾਂ ਸੇਫ਼ ਸਕੂਲ ਵਾਹਨ ਪਾਲਿਸੀ ਬਾਰੇ ਸਾਰਿਆਂ ਨੂੰ ਜਾਣਕਾਰੀ ਦਿੱਤੀ।


Comments Off on ਸਕੂਲੀ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.