ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਸਾਬਕਾ ਵਿਧਾਇਕ ਦੇ ਪੁੱਤਰਾਂ ਤੋਂ ਦੁਖੀ ਵਿਅਕਤੀ ਵਲੋਂ ਖੁਦਕੁਸ਼ੀ

Posted On July - 12 - 2019

ਮੁਜ਼ੱਫਰਨਗਰ (ਉੱੱਤਰ ਪ੍ਰਦੇਸ਼), 11 ਜੁਲਾਈ
ਉੱਤਰ ਪ੍ਰਦੇਸ਼ ਦੇ ਸਾਬਕਾ ਵਿਧਾਇਕ ਦੇ ਪੁੱਤਰਾਂ ਤੋਂ ਤੰਗ ਆ ਕੇ 32 ਸਾਲ ਦੇ ਵਿਅਕਤੀ ਨੇ ਇੱਥੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲੀਸ ਅਨੁਸਾਰ ਮੁਜ਼ੱਫਰਨਗਰ ਤੋਂ ਸਾਬਕਾ ਵਿਧਾਇਕ ਵਿਸ਼ਨੂ ਸਵਰੂਪ ਦੇ ਦੋ ਪੁੱਤਰਾਂ ਸੰਜੇ ਸਵਰੂਪ ਬਾਂਸਲ ਅਤੇ ਆਸ਼ੂਤੋਸ਼ ਬਾਂਸਲ, ਜੋ ਸੋਨੇ ਦਾ ਕੰਮ ਕਰਦੇ ਹਨ, ਵਲੋਂ ਕਥਿਤ ਤੌਰ ’ਤੇ ਰਾਜ਼ੇਸ਼ ਸਿੰਘ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ, ਜਿਸ ਕਰਕੇ ਉਸ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਦੋਵਾਂ ਭਰਾਵਾਂ ਵਿਰੁਧ ਕੇਸ ਦਰਜ ਕੀਤਾ ਗਿਆ ਹੈ।
-ਪੀਟੀਆਈ


Comments Off on ਸਾਬਕਾ ਵਿਧਾਇਕ ਦੇ ਪੁੱਤਰਾਂ ਤੋਂ ਦੁਖੀ ਵਿਅਕਤੀ ਵਲੋਂ ਖੁਦਕੁਸ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.