ਨਵੀਂ ਸਿੱਖਿਆ ਨੀਤੀ ਅਤੇ ਅਧਿਆਪਨ ਸਿੱਖਿਆ !    ਮੈਂ ਲਾਚਾਰ ਸਰਕਾਰੀ ਸਕੂਲ ਬੋਲਦਾਂ…… !    ਵੱਡੀ ਉਮਰ ਦਾ ਗੱਠੀਆ (ਓਸਟੀਓ ਆਰਥਰਾਈਟਿਸ) !    ਮੰਦੀ ਤੋਂ ਧਿਆਨ ਭਟਕਾਉਣ ਲਈ ਐੱਨਆਰਸੀ ਦਾ ਰੌਲਾ ਪਾਇਆ: ਸੀਪੀਆਈਐੱਮ !    ਦੂਜਿਆਂ ਦੀ ਸੋਚ ਦਾ ਵਿਰੋਧ ਕਰਨ ਵਾਲੇ ਜਮਹੂਰੀਅਤ ਦੇ ਦੁਸ਼ਮਣ: ਦੇਬਰੀਤੋ !    ਜ਼ਿਮਨੀ ਚੋਣਾਂ ’ਚ ਖਿੱਲਰਿਆ ਪੀਡੀਏ !    ਬਟਾਲਾ ਧਮਾਕਾ: ਪੁਲੀਸ ਨੂੰ ਫੋਰੈਂਸਿਕ ਜਾਂਚ ਰਿਪੋਰਟ ਮਿਲੀ !    ਸਿੱਖਾਂ ਦੇ ਕਾਤਲਾਂ ਨੂੰ ਬਚਾਉਣ ਵਾਲਿਆਂ ਨੂੰ ਸਮਾਗਮਾਂ ਤੋਂ ਦੂਰ ਰੱਖਣ ਦੀ ਮੰਗ !    ਪੀਵੀ ਸਿੰਧੂ ਡੈਨਮਾਰਕ ਓਪਨ ’ਚੋਂ ਬਾਹਰ !    ਮੁੱਕੇਬਾਜ਼ ਪੈੱਟ੍ਰਿਕ ਡੇਅ ਦਾ ਦੇਹਾਂਤ !    

ਹਾਈ ਕੋਰਟ ਨੇ ਲੁਧਿਆਣਾ ਸਿਟੀ ਸੈਂਟਰ ਮਾਮਲੇ ਸਬੰਧੀ ਫੈਸਲਾ ਰਾਖਵਾਂ ਰੱਖਿਆ

Posted On July - 11 - 2019

ਚੰਡੀਗੜ੍ਹ, 10 ਜੁਲਾਈ
ਲੁਧਿਆਣਾ ਸਿਟੀ ਸੈਂਟਰ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਜੁਡੀਸ਼ਲ ਫਾਈਲ ਦਾ ਨਿਰੀਖਣ ਕਰਨ ਦੀ ਮਨਜ਼ੂਰੀ ਦੇਣ ਸਬੰਧੀ ਲੁਧਿਆਣਾ ਦੀ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਇਸ ਤੋਂ ਪਹਿਲਾਂ ਬੈਂਚ ਨੇ ਪਿਛਲੇ ਸਾਲ ਲੁਧਿਆਣਾ ਦੇ ਵਿਸ਼ੇਸ਼ ਜੱਜ ਵੱਲੋਂ ਈਡੀ ਨੂੰ ਅਦਾਲਤ ਦੀ ਫਾਈਲ ਦੇਖਣ ਸਬੰਧੀ ਜਾਰੀ ਕੀਤੇ ਹੁਕਮਾਂ ’ਤੇ ਸਟੇਅ ਲਗਾ ਦਿੱਤੀ ਸੀ। -ਟ੍ਰਿਬਿਊਨ ਨਿਊਜ਼ ਸਰਵਿਸ

 


Comments Off on ਹਾਈ ਕੋਰਟ ਨੇ ਲੁਧਿਆਣਾ ਸਿਟੀ ਸੈਂਟਰ ਮਾਮਲੇ ਸਬੰਧੀ ਫੈਸਲਾ ਰਾਖਵਾਂ ਰੱਖਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.