ਗੀਤਾਂ ਤੇ ਗੇਮਾਂ ਦੇ ਮੱਕੜਜਾਲ਼ ’ਚ ਫਸੀ ਨੌਜਵਾਨ ਪੀੜ੍ਹੀ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਮਿਹਨਤਕਸ਼ਾਂ ਦਾ ਸਤਿਕਾਰ ਕਰੀਏ !    ਨੌਜਵਾਨ ਸੋਚ !    ਪੰਜਾਬ ਸਰਕਾਰ ਵੱਲੋਂ ਯੂਐੱਨਡੀਪੀ ਨਾਲ ਸਮਝੌਤਾ !    ਹਿਮਾਚਲ: ਕਈ ਸੜਕੀ ਮਾਰਗ ਹਲਕੇ ਵਾਹਨਾਂ ਲਈ ਖੁੱਲ੍ਹੇ, ਮਨਾਲੀ-ਲੇਹ ਬੰਦ !    ਜਪਾਨੀ ਕਲਾਕਾਰ ਭਾਰਤੀ ਨਿਲਾਮੀ ’ਚ ਹਿੱਸਾ ਲਵੇਗਾ !    ਟਰੰਪ ਵੱਲੋਂ ਡੈਨਮਾਰਕ ਦੌਰਾ ਰੱਦ ਕਰਨ ’ਤੇ ਸ਼ਾਹੀ ਪਰਿਵਾਰ ਹੈਰਾਨ !    ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ 12 ਨੂੰ !    ਸੁਮਿਤ ਯੂਐੱਸ ਓਪਨ ਕੁਆਲੀਫਾਈਂਗ ਟੂਰਨਾਮੈਂਟ ਦੇ ਦੂਜੇ ਗੇੜ ’ਚ !    

ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ

Posted On July - 17 - 2019

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਔਰਤ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਜਿੱਥੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ, ਉੱਥੇ ਹੀ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਹਰੀ ਪਾਲ ਵਰਮਾ ਦੇ ਬੈਂਚ ਨੇ ਕਿਹਾ ਕਿ ਔਰਤ ਦੇ ਪਤੀ ਨੇ ਬੀਤੀ 27 ਅਪਰੈਲ ਨੂੰ ਕੁਝ ਅਣਪਛਾਤਿਆਂ ਵੱਲੋਂ ਉਸਦੀ ਪਤਨੀ ਨੂੰ ਅਗਵਾ ਕਰਨ ਦਾ ਕੇਸ ਫਿਰੋਜ਼ਪੁਰ ਦੇ ਥਾਣਾ ਆਰਿਫ ਕੇ ਵਿਚ ਦਰਜ ਕਰਵਾਇਆ ਸੀ।
-ਟ.ਨ.ਸ.


Comments Off on ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.