ਕੌਮੀ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਨਹੀਂ ਕਰ ਸਕੇਗੀ ਟਰੈਫ਼ਿਕ ਪੁਲੀਸ !    ਇਮਤਿਹਾਨਾਂ ਵਿਚ ਸੌ ਫ਼ੀਸਦੀ ਅੰਕਾਂ ਦਾ ਮਾਇਆਜਾਲ਼ !    ਟਰੈਕਟਰ ਟੋਚਨ ਮੁਕਾਬਲੇ ਬਨਾਮ ਕਿਸਾਨ ਖ਼ੁਦਕੁਸ਼ੀਆਂ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੱਚੇ ਆਪਣੇ ਹਾਣੀਆਂ ਕੋਲੋਂ ਸਿੱਖਦੇ ਨੇ ਨਵੇਂ ਸ਼ਬਦ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਕੁੱਲੂ ’ਚ ਬਰਫ਼ ਦਾ ਤੋਦਾ ਡਿੱਗਣ ਕਾਰਨ 5 ਸ਼ਰਧਾਲੂ ਜ਼ਖ਼ਮੀ !    ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ !    ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ !    ਦੋ ਦਿਨ ਪਏ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ !    

5 ਏਕੜ ਜ਼ਮੀਨ ਦੀ ਹੱਦ ਸਮਾਪਤ ਕਰਨ ਦੀ ਮੰਗ

Posted On July - 14 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਜੁਲਾਈ
ਸਵਰਾਜ ਇੰਡੀਆ ਨੇ ਕਿਹਾ ਕਿ ਦਿੱਲੀ ਦੀ ਲੈਂਡਪੁਲਿੰਗ ਨੀਤੀ ਤਹਿਤ ਜ਼ਮੀਨ ਰਜਿਸਟਰਡ ਕਰਨ ਲਈ ਦਿੱਲੀ ਦੇ ਉਜਵਾ ਪਿੰਡ ਵਿੱਚ ਜਨ ਸੰਪਰਕ ਬੈਠਕ ਦੌਰਾਨ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਦੇ ਅਧਿਕਾਰੀ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀ ਪੂਰੀ ਸੰਤੁਸ਼ਟੀ ਨਹੀ ਕਰਵਾ ਸਕੇ। ਸਵਰਾਜ ਇੰਡੀਆ ਦੇ ਆਗੂਆਂ ਨੇ ਮੰਗ ਕੀਤੀ ਇਸ ਨੀਤੀ ਵਿੱਚ ਜੱਦੀ ਜ਼ਮੀਨ ਵਾਲੇ ਮੂਲ ਨਿਵਾਸੀ ਕਿਸਾਨਾਂ ਲਈ ਬਾਹਰੀ ਵਿਕਾਸ ਕਰਨ ਅਤੇ 5 ਏਕੜ ਜ਼ਮੀਨ ਦੀ ਹੱਦ ਸਮਾਪਤ ਕੀਤੀ ਜਾਣੀ ਚਾਹੀਦੀ ਹੈ।

 


Comments Off on 5 ਏਕੜ ਜ਼ਮੀਨ ਦੀ ਹੱਦ ਸਮਾਪਤ ਕਰਨ ਦੀ ਮੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.