ਸਾਬਕਾ ਵਿਧਾਇਕ ਅਖਿਲੇਸ਼ ਸਿੰਘ ਦਾ ਦੇਹਾਂਤ !    ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 42 ਲੱਖ ਠੱਗੇ !    ਵਿੱਤ ਮੰਤਰੀ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦਾ ਆਗਾਜ਼ !    ਤਿੰਨ ਕਸ਼ਮੀਰੀ ਹਿਰਾਸਤ ’ਚ ਲਏ !    ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    

ਅਡਵਾਨੀ ਦੀ ਸਿਹਤ ਢਿੱਲੀ

Posted On August - 15 - 2019

ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਆਗੂ ਐੱਲ.ਕੇ. ਅਡਵਾਨੀ ਬਿਮਾਰ ਹੋਣ ਕਾਰਨ ਭਲਕੇ ਆਜ਼ਾਦੀ ਦਿਹਾੜੇ ਮੌਕੇ ਆਪਣੇ ਘਰ ਉੱਪਰ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਨਹੀਂ ਕਰਨਗੇ। ਉਹ ਕਈ ਦਹਾਕਿਆਂ ਤੋਂ ਆਪਣੇ ਘਰ ਉੱਪਰ ਆਜ਼ਾਦੀ ਦਿਹਾੜੇ ਮੌਕੇ ਝੰਡਾ ਲਹਿਰਾਉਂਦੇ ਆ ਰਹੇ ਹਨ। 91 ਸਾਲਾ ਸਾਬਕਾ ਉੱਪ ਮੁੱਖ ਮੰਤਰੀ ਦੇ ਦਫ਼ਤਰ ਤੋਂ ਜਾਰੀ ਬਿਆਨ ਅਨੁਸਾਰ ਸ੍ਰੀ ਅਡਵਾਨੀ ਨੂੰ ਪਿਛਲੇ ਪੰਜ ਦਿਨਾਂ ਤੋਂ ਬੁਖ਼ਾਰ ਹੈ, ਜਿਸ ਕਾਰਨ ਉਨ੍ਹਾਂ ਦੇ ਘਰ ਝੰਡਾ ਲਹਿਰਾਉਣ ਦੀ ਰਸਮ ਨਹੀਂ ਹੋਵੇਗੀ।
-ਪੀਟੀਆਈ


Comments Off on ਅਡਵਾਨੀ ਦੀ ਸਿਹਤ ਢਿੱਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.