ਨੌਜਵਾਨ ਸੋਚ : ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੇਰੁਜ਼ਗਾਰ ਨੌਜਵਾਨਾਂ ਦੇ ਇਕਜੁੱਟ ਸੰਘਰਸ਼ ਦੀ ਲੋੜ !    ਮੈਕਸੀਕੋ ਤੋਂ ਵਤਨ ਪਰਤਾਏ ਪੰਜਾਬੀ ਤੇ ਪਰਵਾਸ !    ਮੱਧ ਪ੍ਰਦੇਸ਼: ਸਰਕਾਰੀ ਤੀਰਥ ਯਾਤਰਾ ਯੋਜਨਾ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਸ਼ਾਮਲ !    ਮਹਿਲਾ ਪੁਲੀਸ ਮੁਲਾਜ਼ਮ ਦਾ ਪਿੱਛਾ ਕਰਨ ਵਾਲਾ ਆਈਬੀ ਮੁਲਾਜ਼ਮ ਗ੍ਰਿਫ਼ਤਾਰ !    ਆਈਐੱਨਐਕਸ: ਚਿਦੰਬਰਮ ਦੀ ਹਿਰਾਸਤ 27 ਤੱਕ ਵਧੀ !    ਜਸਟਿਸ ਰਵੀ ਰੰਜਨ ਝਾਰਖੰਡ ਹਾਈ ਕੋਰਟ ਦੇ ਚੀਫ ਜਸਟਿਸ ਬਣੇ !    ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ !    ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ !    

ਅਮਰੀਕਾ ਨੂੰ ਤਾਲਿਬਾਨ ਨਾਲ ਗੱਲਬਾਤ ਤੋਂ ਸ਼ਾਂਤੀ ਦੀ ਉਮੀਦ

Posted On August - 4 - 2019

ਦੋਹਾ, 3 ਅਗਸਤ
ਅੱਜ ਦੋਹਾ ਵਿੱਚ ਅਮਰੀਕਾ ਦੀ ਅਫਗਾਨ ਤਾਲਿਬਾਨ ਨਾਲ ਹੋਈ ਗੱਲਬਾਤ ਦੇ ਕਿਸੇ ਸਾਰਥਿਕ ਸਿੱਟੇ ੳੱਤੇ ਪੁੱਜਣ ਨਾਲ ਅਮਰੀਕਾ ਨੂੰ ਅਫਗਾਨਿਸਤਾਨ ਵਿੱਚ ਸ਼ਾਂਤੀ ਸਥਾਪਿਤ ਹੋਣ ਦੀ ਉਮੀਦ ਹੈ। ਅਮਰੀਕਾ ਅਫਗਾਨਿਸਤਾਨ ਵਿੱਚ 2001 ਵਿੱਚ ਤਾਲਿਬਾਨ ਨੂੰ ਸੱਤਾ ਤੋਂ ਲਾਹੁਣ ਬਾਅਦ ਤਾਲਿਬਾਨ ਨਾਲ ਲੜ ਰਿਹਾ ਹੈ ਪਰ ਹੁਣ ਅਮਰੀਕਾ ਇੱਥੋਂ ਜਲਦੀ ਆਪਣੀਆਂ ਫੌਜਾਂ ਕੱਢਣ ਲਈ ਉਤਾਵਲਾ ਹੈ।
-ਏਐੱਫਪੀ


Comments Off on ਅਮਰੀਕਾ ਨੂੰ ਤਾਲਿਬਾਨ ਨਾਲ ਗੱਲਬਾਤ ਤੋਂ ਸ਼ਾਂਤੀ ਦੀ ਉਮੀਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.