ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਆਗੂਆਂ ਦੀ ਰਿਹਾਈ ਲਈ ਪ੍ਰਦਰਸ਼ਨ ਵੀਰਵਾਰ ਨੂੰ

Posted On August - 20 - 2019

ਨਵੀਂ ਦਿੱਲੀ: ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਰੱਦ ਕੀਤੇ ਜਾਣ ਮਗਰੋਂ ਬੰਦੀ ਬਣਾਏ ਗਏ ਕਈ ਆਗੂਆਂ ਦੀ ਫ਼ੌਰੀ ਰਿਹਾਈ ਲਈ ਡੀਐੱਮਕੇ ਦੀ ਅਗਵਾਈ ਹੇਠ ਕਈ ਵਿਰੋਧੀ ਪਾਰਟੀਆਂ ਵੱਲੋਂ ਵੀਰਵਾਰ ਨੂੰ ਪ੍ਰਦਰਸ਼ਨ ਕੀਤੇ ਜਾਣਗੇ। ਡੀਐੱਮਕੇ ਦੇ ਸੰਸਦ ਮੈਂਬਰ ਟੀ ਆਰ ਬਾਲੂ ਨੇ ਦੱਸਿਆ ਕਿ ਜੰਤਰ ਮੰਤਰ ’ਤੇ ਹੋਣ ਵਾਲੇ ਪ੍ਰਦਰਸ਼ਨ ’ਚ ਕਾਂਗਰਸ, ਸੀਪੀਐੱਮ, ਸੀਪੀਆਈ, ਟੀਐੱਮਸੀ ਅਤੇ ਇੰਡੀਅਨ ਯੂਨੀਅਨ ਮੁਸਲਿਮ ਲੀਗ ਦੇ ਆਗੂ ਹਾਜ਼ਰ ਰਹਿਣਗੇ। ਸ੍ਰੀ ਬਾਲੂ ਨੇ ਕਿਹਾ ਕਿ ਜੋ ਵੀ ਜਮਹੂਰੀਅਤ ’ਚ ਵਿਸ਼ਵਾਸ ਰਖਦਾ ਹੈ, ਉਹ ਪ੍ਰਦਰਸ਼ਨ ’ਚ ਸ਼ਾਮਲ ਹੋ ਸਕਦਾ ਹੈ।

-ਪੀਟੀਆਈ


Comments Off on ਆਗੂਆਂ ਦੀ ਰਿਹਾਈ ਲਈ ਪ੍ਰਦਰਸ਼ਨ ਵੀਰਵਾਰ ਨੂੰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.