ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਆਮਦਨ ਕਰ ਵਿਭਾਗ ਵੱਲੋਂ 3 ਅਰਬ ਦਾ ਬੇਨਾਮੀ ਬੰਗਲਾ ਜ਼ਬਤ

Posted On August - 12 - 2019

ਨਵੀਂ ਦਿੱਲੀ, 11 ਅਗਸਤ
ਆਮਦਨ ਕਰ ਵਿਭਾਗ ਨੇ ਐਤਵਾਰ ਨੂੰ ਦਿੱਲੀ ਦੇ ਪੌਸ਼ ਇਲਾਕੇ ਵਿੱਚ ਤਿੰਨ ਸੌ ਕਰੋੜ ਰੁਪਏ ਕੀਮਤ ਦਾ ਬੰਗਲਾ ਅਤੇ 40 ਮਿਲੀਅਨ ਅਮਰੀਕੀ ਡਾਲਰ ਜ਼ਬਤ ਕੀਤੇ ਹਨ। ਆਈਟੀ ਵਿਭਾਗ ਵੱਲੋਂ ਦੱਸਿਆ ਗਿਆ ਇਹ ਕਾਰਵਾਈ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੇ ਭਤੀਜੇ ਉਦਯੋਗਪਤੀ ਰਤੁਲ ਪੁਰੀ ਅਤੇ ਉਸਦੇ ਪਿਤਾ ਦੀਪਕ ਪੁਰੀ ਵੱਲੋਂ ਕਥਿਤ ਤੌਰ ’ਤੇ ਮਾਰੀਸ਼ਸ਼ ਦੀ ਫਰਜ਼ੀ ਕੰਪਨੀ ਰਾਹੀਂ ਨਿਵੇਸ਼ ਦੇ ਮਾਮਲੇ ’ਚ ਕੀਤੀ ਗਈ ਹੈ। ਜ਼ਬਤ ਕੀਤਾ ਗਿਆ ਬੰਗਲਾ ਏਪੀਜੇ ਅਬਦੁਲ ਕਲਾਮ ਰੋਡ ’ਤੇ ਲੁਟੀਅਨਜ਼ ਜ਼ੋਨ ਵਿੱਚ ਹੈ ਜੋ ਕਿ ਰਾਮਾ ਐਡਵਾਈਜ਼ਰਸ ਦੇ ਨਾਂ ਰਜਿਸਟਰਡ ਹੈ।

-ਪੀਟੀਆਈ


Comments Off on ਆਮਦਨ ਕਰ ਵਿਭਾਗ ਵੱਲੋਂ 3 ਅਰਬ ਦਾ ਬੇਨਾਮੀ ਬੰਗਲਾ ਜ਼ਬਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.