ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਈਡੀ ਵੱਲੋਂ ਚਿਦੰਬਰਮ ਨੂੰ ਸੰਮਨ

Posted On August - 20 - 2019

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟਰੋਟ (ਈਡੀ) ਨੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਹਵਾਬਾਜ਼ੀ ਘੁਟਾਲੇ ਵਿਚ ਸੰਮਨ ਜਾਰੀ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘੁਟਾਲਾ ਯੂਪੀਏ ਸਰਕਾਰ ਦੇ ਕਾਰਜਕਾਲ ਵਿਚ ਕਾਲੇ ਧਨ ਨੂੰ ਸਫੈਦ ਕਰਨ ਨਾਲ ਸਬੰਧਤ ਸੀ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਤੇ ਉਨ੍ਹਾਂ ਦੀ ਪਤਨੀ ਨੇ ਅੱਜ ਮਦਰਾਸ ਹਾਈ ਕੋਰਟ ਵੱਲ ਰੁਖ਼ ਕਰਦਿਆਂ ਖ਼ਿਲਾਫ਼ ਦਰਜ ਕੇਸ ਨੂੰ ਆਰਥਿਕ ਅਪਰਾਧਾਂ ਨਾਲ ਸਿੱਝਦੀ ਅਦਾਲਤ ਤੋਂ ਅਪਰਾਧਿਕ ਕੇਸਾਂ ਨਾਲ ਜੁੜੀ ਵਿਸ਼ੇਸ਼ ਅਦਾਲਤ ਵਿੱਚ ਤਬਦੀਲ ਕੀਤੇ ਜਾਣ ਨੂੰ ‘ਖਾਮੀਆਂ ਨਾਲ ਭਰੀ’ ਕਰਾਰ ਦਿੰਦਿਆਂ ਕੇਸ ’ਤੇ ਅੰਤਰਿਮ ਰੋਕ ਲਾਉਣ ਦੀ ਮੰਗ ਕੀਤੀ ਹੈ। -ਪੀਟੀਆਈ

 


Comments Off on ਈਡੀ ਵੱਲੋਂ ਚਿਦੰਬਰਮ ਨੂੰ ਸੰਮਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.