ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਐਚ.ਐਸ. ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਇਕ ਹੋਰ ਵੱਡੀ ਚੁਣੌਤੀ

Posted On August - 12 - 2019

ਤਰਲੋਚਨ ਸਿੰਘ
ਚੰਡੀਗੜ੍ਹ, 12 ਅਗਸਤ 
ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਐਚ.ਐਸ. ਫੂਲਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਇਕ ਹੋਰ ਵੱਡੀ ਚੁਣੌਤੀ। ਸ੍ਰੀ ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਜੇ ਉਹ ਬੇਅਦਬੀ ਕਾਂਡ ਵਿਚ ਕੀਤੇ ਵਾਅਦੇ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਜੇਲ੍ਹ ਵਿਚ ਸੁੱਟਣ ਦੀ ਜ਼ੁਅਰਤ ਕਰਨਗੇ ਤਾਂ ਉਹ ਆਪਣੇ ਪਦਮਸ਼੍ਰੀ ਦਾ ਅਹੁਦਾ ਤੁਰੰਤ ਵਾਪਸ ਕਰ ਦੇਣਗੇ।


Comments Off on ਐਚ.ਐਸ. ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਇਕ ਹੋਰ ਵੱਡੀ ਚੁਣੌਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.