ਸਰਕਾਰੇ ਤੇਰੇ ਕੰਮ ਅਵੱਲੇ, ਮਾਸੂਮ ਵਿਚਾਰੇ ਠੰਢ ਨੇ ਝੰਬੇ !    ਸਿਆਲ ਵਿੱਚ ਸਾਹ ਪ੍ਰਣਾਲੀ ਦੀਆਂ ਸਮੱਸਿਆਵਾਂ !    ਅਧਿਆਪਕਾਂ ਦੀ ਰੈਸ਼ਨੇਲਾਈਜ਼ੇਸ਼ਨ ਕਰਨ ਦਾ ਪੈਮਾਨਾ ਕਿਹੜਾ ਹੋਵੇ !    ਨਾਮੁਰਾਦ ਰੋਗ ਖ਼ਿਲਾਫ਼ ਪਲਸ ਪੋਲੀਓ ਮੁਹਿੰਮ !    ਅਹਿਮਦਾਬਾਦ-ਮੁੰਬਈ ਤੇਜਸ ਐਕਸਪ੍ਰੈਸ ਅੱਜ ਹੋਵੇਗੀ ਸ਼ੁਰੂ !    ਮਿਖਾਈਲ ਮਿਸ਼ੁਸਤਿਨ ਹੋਣਗੇ ਰੂਸ ਦੇ ਨਵੇਂ ਪ੍ਰਧਾਨ ਮੰਤਰੀ !    ਮਿਡ-ਡੇਅ ਮੀਲ ਵਰਕਰਾਂ ਵੱਲੋਂ ਵਿੱਤ ਮੰਤਰੀ ਦੇ ਹਲਕੇ ਰੈਲੀ 19 ਨੂੰ !    32 ਲੱਖ ਤੋਂ ਵੱਧ ਦਾ ਘਪਲਾ ਕਰਨ ਵਾਲੇ ਸੁਸਾਇਟੀ ਸਕੱਤਰ ਵਿਰੁੱਧ ਸਾਲ ਬਾਅਦ ਕੇਸ ਦਰਜ !    ਪੰਜਾਬ ਸਰਕਾਰ ਵੱਲੋਂ 370 ਕਰੋੜ ਰੁਪਏ ਜਾਰੀ !    ਛੁੱਟੀ ਦੇ ਫਰਜ਼ੀ ਪੱਤਰ ਨੇ ਭੰਬਲਭੂਸੇ ’ਚ ਪਾਏ ਲੋਕ !    

ਐੱਨਐੱਫਐੱਲ ਵਲੋਂ ਅਸਾਮ ਲਈ ਰਾਹਤ ਫੰਡ

Posted On August - 13 - 2019

ਚੰਡੀਗੜ੍ਹ: ਐੱਨਐੱਫਐੱਲ ਵਲੋਂ ਅਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ 1.5 ਕਰੋੜ ਰੁਪਏ ਦਾਨ ਵਜੋਂ ਦਿੱਤੇ ਗਏ ਹਨ। ਐੱਨਐੱਫਐੱਲ ਦੇ ਚੇਅਰਮੈਨ ਅਤੇ ਐੱਮਡੀ ਮਨੋਜ ਮਿਸ਼ਰਾ ਵਲੋਂ ਰਾਹਤ ਰਾਸ਼ੀ ਦਾ ਚੈੱਕ ਅਸਾਮ ਦੇ ਮੁੱਖ ਮੰਤਰੀ ਸਰਬਨੰਦਾ ਸੋਨੋਵਾਲ ਨੂੰ ਨਵੀਂ ਦਿੱਲੀ ਵਿੱਚ ਸੌਂਪਿਆ ਗਿਆ।
-ਟ.ਨ.ਸ.


Comments Off on ਐੱਨਐੱਫਐੱਲ ਵਲੋਂ ਅਸਾਮ ਲਈ ਰਾਹਤ ਫੰਡ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.