ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਕਿਸਾਨਾਂ ਨੂੰ ਅਧਿਕਾਰਤ ਡੀਲਰਾਂ ਕੋਲੋਂ ਹੀ ਦਵਾਈਆਂ ਖਰੀਦਣ ਦੀ ਹਦਾਇਤ

Posted On August - 13 - 2019

ਪੱਤਰ ਪ੍ਰੇਰਕ
ਅਟਾਰੀ, 12 ਅਗਸਤ
ਖੇਤੀਬਾੜੀ ਅਫ਼ਸਰ ਅਟਾਰੀ ਡਾ. ਰਣਜੋਤ ਸਿੰਘ ਸੰਧੂ ਦੀ ਅਗਵਾਈ ਹੇਠ ਡਾ. ਤੇਜਬੀਰ ਸਿੰਘ ਭੰਗੂ ਤੇ ਖੇਤੀਬਾੜੀ ਵਿਸਥਾਰ ਅਫ਼ਸਰ ਜਸਪਾਲ ਸਿੰਘ ਬੱਲ ’ਤੇ ਆਧਾਰਤ ਟੀਮ ਨੇ ਬਲਾਕ ਅਟਾਰੀ ਦੇ ਪਿੰਡਾਂ ਦਾ ਦੌਰਾ ਕੀਤਾ।
ਇਸ ਮੌਕੇ ਡਾ. ਰਣਜੋਤ ਸਿੰਘ ਸੰਧੂ ਨੇ ਕਿਸਾਨਾਂ ਨੂੰ ਅਧਿਕਾਰਤ ਡੀਲਰਾਂ ਪਾਸੋਂ ਖੇਤੀ ਸਮੱਗਰੀ ਖਰੀਦਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਣਅਧਿਕਾਰਤ ਵਿਅਕਤੀ ਉਨ੍ਹਾਂ ਨੂੰ ਖਾਦ ਜਾਂ ਦਵਾਈ ਵੇਚਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਵਿਭਾਗ ਨੂੰ ਦਿੱਤੀ ਜਾਵੇ।


Comments Off on ਕਿਸਾਨਾਂ ਨੂੰ ਅਧਿਕਾਰਤ ਡੀਲਰਾਂ ਕੋਲੋਂ ਹੀ ਦਵਾਈਆਂ ਖਰੀਦਣ ਦੀ ਹਦਾਇਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.