ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਕੋਮਾ ਵਿੱਚ ਗਏ ਜਵਾਨ ਦੀ ਮੌਤ

Posted On August - 12 - 2019

ਨਵੀਂ ਦਿੱਲੀ, 11 ਅਗਸਤ
ਪੰਜ ਸਾਲ ਪਹਿਲਾਂ ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਨਕਸਲੀਆਂ ਵੱਲੋਂ ਵਿਛਾਈ ਬਰੂਦੀ ਸੁਰੰਗ ਵਿੱਚ ਫਸਣ ਬਾਅਦ ਕੋਮਾ ਵਿੱਚ ਗਏ ਸੀਆਰਪੀਐੱਫ ਦੇ ਜਵਾਨ ਜਿਤੇਂਦਰ ਕੁਮਾਰ ਦਾ ਅੱਜ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਸੀਆਰਪੀਐੱਫ ਦੇ ਡੀਆਈਜੀ ਯੋਗਿਆਨ ਸਿੰਘ ਨੇ ਜਿਤੇਂਦਰ ਸਿੰਘ ਨੂੰ ਇਸ ਆਸ ਵਿੱਚ ਪੰਜ ਸਾਲ ਪਹਿਲਾਂ ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਵਿੱਚ ਪਿੰਡ ਦੁਭਾ ਵਿੱਚ ਉਸ ਦੇ ਘਰ ਭੇਜ ਦਿੱਤਾ ਸੀ ਕਿ ਉਹ ਇੱਕ ਦਿਨ ਤੰਦਰੁਸਤ ਹੋ ਜਾਵੇਗਾ ਪਰ ਸ਼ਨਿੱਚਰਵਾਰ ਨੂੰ ਉਸ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਉਸ ਦੇ ਦਿਮਾਗ ਅਤੇ ਸਰੀਰ ਉੱਤੇ ਬਰੂਦੀ ਸੁਰੰਗ ਧਮਾਕੇ ਵਿੱਚ ਡੂੰਘੀਆਂ ਸੱਟਾਂ ਲੱਗੀਆਂ ਸਨ ਅਤੇ ਉਸਦੇ ਦਿਮਾਗ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ।

-ਪੀਟੀਆਈ


Comments Off on ਕੋਮਾ ਵਿੱਚ ਗਏ ਜਵਾਨ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.