ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਗਡਕਰੀ ਵੱਲੋਂ ਲਾਲ-ਫੀਤਾਸ਼ਾਹੀ ਦੂਰ ਕਰਨ ਦਾ ਸੱਦਾ

Posted On August - 18 - 2019

ਨਾਗਪੁਰ, 17 ਅਗਸਤ
ਲਾਲ-ਫੀਤਾਸ਼ਾਹੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੱਜ ਕਿਹਾ ਕਿ ਉਨ੍ਹਾਂ ਕੁਝ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਜ਼ਰੂਰੀ ਮੁਸ਼ਕਲਾਂ ਹੱਲ ਨਹੀਂ ਹੁੰਦੀਆਂ ਤਾਂ ਉਹ ਲੋਕਾਂ ਨੂੰ ਕਹਿ ਦੇਣਗੇ ਕਿ ‘ਧੁਲਾਈ ਕਰੋ’। ਗਡਕਰੀ ਆਰਐੱਸਐੱਸ ਨਾਲ ਸਬੰਧਤ ਐਮਐੱਸਐਮਈ ਖੇਤਰ ਦੀ ਸੰਸਥਾ ਲਘੂ ਉਦਯੋਗ ਭਾਰਤੀ ਦੀ ਕਨਵੈਨਸ਼ਨ ਨੂੰ ਸੰਬੋਧਨ ਕਰ ਰਹੇ ਸਨ। ਗਡਕਰੀ ਨੇ ਇਸ ਮੌਕੇ ਹਾਜ਼ਰ ਉੱਦਮੀਆਂ ਨੂੰ ਕਿਹਾ ਕਿ ਉਹ ਆਪਣਾ ਕਾਰੋਬਾਰ ਬਿਨਾਂ ਕਿਸੇ ਭੈਅ ਤੋਂ ਵਧਾਉਣ।
-ਪੀਟੀਆਈ


Comments Off on ਗਡਕਰੀ ਵੱਲੋਂ ਲਾਲ-ਫੀਤਾਸ਼ਾਹੀ ਦੂਰ ਕਰਨ ਦਾ ਸੱਦਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.