ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਚਿਤਕਾਰਾ ਸਕੂਲ ਵਿੱਚ ਫਿਲਮਸਾਜ਼ੀ ਵਰਕਸ਼ਾਪ

Posted On August - 13 - 2019

ਚੰਡੀਗੜ੍ਹ: ਚਿਤਕਾਰਾ ਇੰਟਰਨੈਸ਼ਨਲ ਸਕੂਲ ਵਿੱਚ ਸਿਨੇਮਾਇਸਤਰੋ- ਸ਼ੇਪਿੰਗ ਫਿਊਚਰ ਫਿਲਮਮੇਕਰ ਇੰਟਰ ਸਕੂਲ ਫਿਲਮਮੇਕਿੰਗ ਮੁਕਾਬਲੇ ਦੀ ਸ਼ੁਰੂਆਤ ਹੋਈ। ਪਹਿਲੇ ਪੜਾਅ ਵਿੱਚ ਤਿੰਨ ਰੋਜ਼ਾ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਫਿਲਮਮੇਕਿੰਗ ਦੀਆਂ ਬਾਰੀਕੀਆਂ ਬਾਰੇ ਦੱਸਿਆ ਗਿਆ। ਦੂਜੇ ਪੜਾਅ ਵਿੱਚ ਫਿਲਮ ਮੇਲਾ ਲਾਇਆ ਜਾਵੇਗਾ। ਵਰਕਸ਼ਾਪ ਵਿੱਚ ਫਿਲਮੀ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਅਮਿਤਾਭ ਸਿੰਘ ਅਤੇ ਅਨੰਤ ਵਿਧਾਤਾ ਸ਼ਰਮਾ ਨੇ ਬੱਚਿਆਂ ਨੂੰ ਫਿਲਮਾਂ ਦੇ ਗੁਰ ਦੱਸੇ।
-ਟ.ਨ.ਸ.


Comments Off on ਚਿਤਕਾਰਾ ਸਕੂਲ ਵਿੱਚ ਫਿਲਮਸਾਜ਼ੀ ਵਰਕਸ਼ਾਪ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.