ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਚੋਣ ਕਮਿਸ਼ਨ ਵੱਲੋਂ ਵੋਟਰ ਕਾਰਡ ਆਧਾਰ ਨਾਲ ਜੋੜਨ ਦੀ ਤਜਵੀਜ਼

Posted On August - 19 - 2019

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਸਰਕਾਰ ਕੋਲ ਵੋਟਰ ਕਾਰਡ ਦੀ ਦੁਰਵਰਤੋਂ ਰੋਕਣ ਲਈ ਇਸ ਨੂੰ ਆਧਾਰ ਨਾਲ ਜੋੜਨ ਦੀ ਤਜਵੀਜ਼ ਰੱਖੀ ਹੈ। ਚੋਣ ਕਮਿਸ਼ਨ ਵੱਲੋਂ ਕਾਨੂੰਨ ਮੰਤਰਾਲੇ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਵੋਟਰ ਸੂਚੀ ਵਿੱਚ ਦਰਜ ਵੋਟਰਾਂ ਨੂੰ ਆਧਾਰ ਨੰਬਰ ਨਾਲ ਜੋੜਿਆ ਜਾਵੇ ਤਾਂ ਕਿ ਖ਼ਤਮ ਹੋ ਚੁੱਕੀਆਂ ਵੋਟਾਂ ਅਤੇ ਨਵੇਂ ਵੋਟਰਾਂ ਦੀ ਰਿਜਸਟਰੇਸ਼ਨ ਵਿੱਚ ਆਸਾਨੀ ਹੋ ਸਕੇ। ਅਗਸਤ 2015 ਵਿੱਚ ਸੁਪਰੀਮ ਕੋਰਟ ਨੇ ਚੋਣਾਂ ਦੌਰਾਨ ਵੋਟ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਦੇ ਪ੍ਰਾਜੈਕਟ ਯੁੂਨੀਕ ਆਈਡੈਂਟੀਫਿਕੇਸ਼ਨ ਆਧਾਰਿਟੀ ਆਫ਼ ਇੰਡੀਆ (ਆਧਾਰ) ਨੂੰ ਪ੍ਰਵਾਨਗੀ ਦਿੱਤੀ ਸੀ। ਵੋਟਰਾਂ ਦੀ ਦੋਹਰੀ ਵੋਟ ਭੁਗਤਨ ਦੇ ਮਾਮਲਿਆਂ ਮਗਰੋਂ ਚੋਣ ਕਮਿਸ਼ਨ ਨੇ ਇਹ ਫ਼ੈਸਲਾ ਲਿਆ ਹੈ ਕਿ ਨਿਰਪੱਖ ਚੋਣਾਂ ਲਈ ਬਿਹਤਰ ਹੋਵੇਗਾ ਜੇਕਰ ਆਧਾਰ ਨੰਬਰ ਨੂੰ ਵੋਟਰ ਕਾਰਡ ਨਾਲ ਜੋੜ ਦਿੱਤਾ ਜਾਵੇ। -ਪੀਟੀਆਈ


Comments Off on ਚੋਣ ਕਮਿਸ਼ਨ ਵੱਲੋਂ ਵੋਟਰ ਕਾਰਡ ਆਧਾਰ ਨਾਲ ਜੋੜਨ ਦੀ ਤਜਵੀਜ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.