ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਤੀਆਂ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ

Posted On August - 13 - 2019

ਕੋਟਕਪੂਰਾ ’ਚ ਕਾਲਜ ਰੋਡ ’ਤੇ ਰਾਇਲ ਸਟਰੀਟ ਵਿੱਚ ਤੀਆਂ ਮਨਾਏ ਜਾਣ ਦਾ ਦ੍ਰਿਸ਼।

ਪੱਤਰ ਪ੍ਰੇਰਕ
ਗਿੱਦੜਬਾਹਾ, 12 ਅਗਸਤ
ਪਿੰਡ ਛੱਤਿਆਣਾ ਵਿਚ ਸਰਪੰਚ ਰਾਜਿੰਦਰ ਸਿੰਘ ਰਾਜਾ ਦੀ ਅਗਵਾਈ ਵਿੱਚ ਸੱਤ ਦਿਨਾ ਤੀਆਂ ਮਨਾਈਆਂ ਗਈਆਂ। ਔਰਤਾਂ ਨੂੰ ਇੱਕ ਇੱਕ ਪੌਦਾ ਦੇ ਕੇ ਸਨਮਾਨਿਤ ਵੀ ਕੀਤਾ।
ਕੋਟਕਪੂਰਾ (ਨਿੱਜੀ ਪੱਤਰ ਪ੍ਰੇਰਕ):ਇਥੋਂ ਦੇ ਰਾਇਲ ਸਟਰੀਟ ਦੇ ਬਸੀ ਨਿਵਾਸ ਵਿਚ ਤੀਆਂ ਉਤਸ਼ਾਹ ਨਾਲ ਮਨਾਈਆਂ ਗਈਆਂ ਜਿਸ ਵਿਚ ਸੁਆਣੀਆਂ ਨੇ ਸਭਿਆਚਾਰਕ ਸਮਾਗਮਾਂ ਦੀ ਪੇਸ਼ਕਾਰੀ ਕੀਤੀ।
ਨਥਾਣਾ (ਪੱਤਰ ਪ੍ਰੇਰਕ): ਇਥੋਂ ਦੇ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਸਬੰਧੀ ਸਮਾਗਮ ਕਰਵਾਇਆ ਗਿਆ। ਕੋਮਲਦੀਪ ਕੌਰ ਨੂੰ ਪੰਜਾਬੀ ਮੁਟਿਆਰ ਚੁਣਿਆ ਗਿਆ।
ਜ਼ੀਰਾ (ਪੱਤਰ ਪ੍ਰੇਰਕ): ਔਰਤਾਂ ਵੱਲੋਂ ਜ਼ੀਰਾ-ਗਾਦੜੀਵਾਲਾ ਰੋਡ ’ਤੇ ਨਮਨ ਇਨਕਲੇਵ ਵਿਖੇ ਤੀਆਂ ਮਨਾਈਆਂ ਗਈਆਂ।


Comments Off on ਤੀਆਂ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.