ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ 12 ਨੂੰ

Posted On August - 22 - 2019

ਨਵੀਂ ਦਿੱਲੀ: ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ 12 ਸਤੰਬਰ ਨੂੰ ਹੋਣਗੀਆਂ। ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਦੀ ਆਖਰੀ ਤਰੀਕ 4 ਸਤੰਬਰ ਹੈ ਅਤੇ ਨਾਮ 5 ਸਤੰਬਰ ਨੂੰ ਵਾਪਸ ਲਏ ਜਾ ਸਕਦੇ ਹਨ। ਯੂਨੀਵਰਸਿਟੀ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਦੀ ਤਰੀਕ ਦਾ ਐਲਾਨ ਬਾਅਦ ’ਚ ਕੀਤਾ ਜਾਵੇਗਾ। ਪਿਛਲੇ ਸਾਲ ਆਰਐੱਸਐੱਸ ਨਾਲ ਸਬੰਧਤ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਤਿੰਨ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਸੀ ਜਦਕਿ ਕਾਂਗਰਸ ਸਮਰਥਿਤ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ ਨੂੰ ਇਕ ਸੀਟ ਮਿਲੀ ਸੀ।
-ਪੀਟੀਆਈ


Comments Off on ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ 12 ਨੂੰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.