ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਪਾਕਿ ’ਚ ਮੀਂਹ ਕਾਰਨ 160 ਵਿਅਕਤੀ ਹਲਾਕ

Posted On August - 13 - 2019

ਇਸਲਾਮਾਬਾਦ: ਪਾਕਿਸਤਾਨ ’ਚ ਮੋਹਲੇਧਾਰ ਮੀਂਹ ਅਤੇ ਹੜ੍ਹਾਂ ਕਾਰਨ ਜੁਲਾਈ ਤੋਂ ਲੈ ਕੇ ਹੁਣ ਤੱਕ 161 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 137 ਹੋਰ ਜ਼ਖ਼ਮੀ ਹੋਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕਰਾਚੀ ’ਚ ਪਿਛਲੇ ਦੋ ਦਿਨਾਂ ਦੌਰਾਨ 11 ਵਿਅਕਤੀ ਹਲਾਕ ਹੋਏ। ਜ਼ਿਆਦਾਤਰ ਮੌਤਾਂ ਛੱਤਾਂ ਡਿੱਗਣ ਅਤੇ ਕਰੰਟ ਲੱਗਣ ਕਾਰਨ ਹੋਈਆਂ ਹਨ। ਸ਼ਹਿਰ ਦੇ 35 ਫ਼ੀਸਦੀ ਹਿੱਸੇ ’ਚ ਬਿਜਲੀ ਸਪਲਾਈ ਠੱਪ ਹੈ। -ਆਈਏਐਨਐਸ


Comments Off on ਪਾਕਿ ’ਚ ਮੀਂਹ ਕਾਰਨ 160 ਵਿਅਕਤੀ ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.