ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਪਾਕਿ: ਧਮਾਕੇ ’ਚ ਪੰਜ ਹਲਾਕ

Posted On August - 19 - 2019

ਪਿਸ਼ਾਵਰ, 18 ਅਗਸਤ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਐਤਵਾਰ ਨੂੰ ਰਿਮੋਟ ਕੰਟਰੋਲ ਨਾਲ ਕੀਤੇ ਧਮਾਕੇ ’ਚ 5 ਜਣੇ ਹਲਾਕ ਅਤੇ 6 ਹੋਰ ਜ਼ਖਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਨੇ ਉਪਰੀ ਦੀਰ ਜ਼ਿਲ੍ਹੇ ’ਚ ਇੱਕ ਸਥਾਨਕ ਅਮਨ ਕਮੇਟੀ ਦੇ ਮੁਖੀ ਦੇ ਦੋ ਕੈਬਿਨਾਂ ਵਾਲੇ ਵਾਹਨ ਨਿਸ਼ਾਨਾ ਬਣਾਇਆ ਗਿਆ। ਧਮਾਕੇ ’ਚ ਪੰਜ ਜਣੇ ਹਲਾਕ ਹੋ ਗਏ ਜਦਕਿ ਛੇ ਜ਼ਖ਼ਮੀਆਂ ਨੂੰ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਅਮਨ ਕਮੇਟੀ ਦੇ ਅਧਿਕਾਰੀਆਂ ਵੱਲੋਂ ਕਮੇਟੀ ਦੇ ਮੁਖੀ ਮਾਰੇ ਜਾਣ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। -ਪੀਟੀਆਈ

 


Comments Off on ਪਾਕਿ: ਧਮਾਕੇ ’ਚ ਪੰਜ ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.