ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਪੰਜਾਬ ਐਂਡ ਸਿੰਧ ਬੈਂਕ ਨੇ ਨਤੀਜੇ ਐਲਾਨੇ

Posted On August - 13 - 2019

ਚੰਡੀਗੜ੍ਹ: ਪੰਜਾਬ ਐਂਡ ਸਿੰਧ ਬੈਂਕ ਨੇ 30 ਜੂਨ ਨੂੰ ਖ਼ਤਮ ਹੋਈ ਤਿਮਾਹੀ ਦੇ ਨਤੀਜੇ ਐਲਾਨੇ ਹਨ। ਬੈਂਕ ਦਾ ਕੁੱਲ ਘਾਟਾ 398 ਕਰੋੜ ਰੁਪਏ ਤੋਂ ਘਟ ਕੇ 30 ਕਰੋੜ ਰੁਪਏ ਰਹਿ ਗਿਆ ਹੈ। ਕਰਜ਼ਿਆਂ ’ਤੇ ਘਾਟਾ 787 ਕਰੋੜ ਤੋਂ ਘੱਟ ਕੇ 208 ਕਰੋੜ ਰੁਪਏ ਰਹਿ ਗਿਆ ਹੈ। ਬੈਂਕ ਦਾ ਕੁੱਲ ਕਾਰੋਬਾਰ 30 ਜੂਨ ਨੂੰ 1,63,609 ਕਰੋੜ ਰੁਪਏ ਦਾ ਸੀ। ਪੂੰਜੀ ਦਾ ਕੁਸ਼ਲਤਾ ਨਾਲ ਪ੍ਰਬੰਧਨ ਕਰਨ ’ਤੇ ਬੈਂਕ ਦੇ ਕੰਮਕਾਜ ’ਚ ਸੁਧਾਰ ਆਇਆ ਹੈ।
-ਟ.ਨ.ਸ


Comments Off on ਪੰਜਾਬ ਐਂਡ ਸਿੰਧ ਬੈਂਕ ਨੇ ਨਤੀਜੇ ਐਲਾਨੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.