ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਪੰਜਾਬ ’ਚ ਬੱਸ ਸਫਰ ਮਹਿੰਗਾ

Posted On August - 20 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਗਸਤ
ਪੰਜਾਬ ਸਰਕਾਰ ਨੇ ਬੱਸ ਕਿਰਾਇਆਂ ਵਿਚ ਵਾਧਾ ਕੀਤਾ ਹੈ। ਇਸ ਨਾਲ ਭਲਕ ਤੋਂ ਬੱਸ ਸਫਰ ਮਹਿੰਗਾ ਹੋ ਜਾਵੇਗਾ। ਸਧਾਰਨ ਬੱਸ ਕਿਰਾਏ ਵਿਚ ਪੰਜ ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਸਫਰ 109 ਪੈਸੇ ਪ੍ਰਤੀ ਕਿਲੋਮੀਟਰ ਤੋਂ ਵੱਧ ਕੇ 114 ਪੈਸੇ ਪ੍ਰਤੀ ਕਿਲੋਮੀਟਰ ਹੋ ਗਿਆ ਹੈ। ਸਾਧਾਰਨ ਏ.ਸੀ. ਬੱਸ ਦੇ ਕਿਰਾਏ ਵਿਚ ਵੀਹ ਫੀਸਦੀ, ਇੰਟੈਗਰਲ ਕੋਚ ਦੇ ਕਿਰਾਏ ਵਿੱਚ 80 ਫੀਸਦੀ ਅਤੇ ਸੁਪਰ ਇੰਟੈਗਰਲ ਕੋਚ ਦੇ ਕਿਰਾਏ ਵਿੱਚ 100 ਫੀਸਦੀ ਦਾ ਵਾਧਾ ਕੀਤਾ ਹੈ।


Comments Off on ਪੰਜਾਬ ’ਚ ਬੱਸ ਸਫਰ ਮਹਿੰਗਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.