ਸਰ੍ਹੋਂ ਜਾਤੀ ਦੀਆਂ ਫ਼ਸਲਾਂ ਦੀਆਂ ਬਿਮਾਰੀਆਂ !    ਕੌਮਾਂਤਰੀ ਮੈਚ ਇਕੱਠੇ ਖੇਡਣ ਵਾਲੇ ਭਰਾ ਮਨਜ਼ੂਰ ਹੁਸੈਨ, ਮਹਿਮੂਦ ਹੁਸੈਨ ਤੇ ਮਕਸੂਦ ਹੁਸੈਨ !    ਪੰਜਾਬ ਦੇ ਇਤਿਹਾਸ ਨਾਲ ਨੇੜਿਓਂ ਜੁੜਿਆ ਪਿੰਡ ‘ਲੰਗ’ !    ਕਰਜ਼ਾ ਤੇ ਪੇਂਡੂ ਔਰਤ ਮਜ਼ਦੂਰ ਪਰਿਵਾਰ !    ਪੰਜਾਬੀ ਫ਼ਿਲਮਾਂ ਦਾ ਸਰਪੰਚ ਯਸ਼ ਸ਼ਰਮਾ !    ਸਿਨਮਾ ਸਕਰੀਨ ’ਤੇ ਸਮਾਜ ਦੇ ਰੰਗ !    ਕੁਦਰਤ ਦੇ ਖੇੜੇ ਦੀ ਪ੍ਰਤੀਕ ਬਸੰਤ ਪੰਚਮੀ !    ਗੀਤਕਾਰੀ ਵਿਚ ਉੱਭਰਦਾ ਨਾਂ ਸੁਰਜੀਤ ਸੰਧੂ !    ਮੋਇਆਂ ਨੂੰ ਆਵਾਜ਼ਾਂ! !    ਲੋਕ ਢਾਡੀ ਪਰੰਪਰਾ ਦਾ ਵਾਰਿਸ ਈਦੂ ਸ਼ਰੀਫ !    

ਬਲਾਤਕਾਰ ਤੇ ਬਲੈਕਮੇਲ ਦੇ ਦੋਸ਼ਾਂ ਹੇਠ ਐੱਸਐਚਓ ਗ੍ਰਿਫ਼ਤਾਰ

Posted On August - 12 - 2019

ਗੁੜਗਾਓਂ: ਗੁੜਗਾਓਂ ਪੁਲੀਸ ਸਟੇਸ਼ਨ ਦੇ ਇਕ ਐੱਸਐਚਓ ਨੂੰ ਬਲਾਤਕਾਰ ਤੇ ਮਗਰੋਂ ਔਰਤ ਨੂੰ ਬਲੈਕਮੇਲ ਕਰਨ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸਐਚਓ ’ਤੇ ਅਸ਼ਲੀਲ ਵੀਡੀਓ ਬਣਾਉਣ ਦਾ ਵੀ ਦੋਸ਼ ਹੈ। ਪੁਲੀਸ ਅਧਿਕਾਰੀ ਦੀ ਪਛਾਣ ਦਲਬੀਰ ਸਿੰਘ ਵਜੋਂ ਹੋਈ ਹੈ ਤੇ ਉਹ ਅਗਲੇ ਸਾਲ ਸੇਵਾਮੁਕਤ ਹੋਣ ਵਾਲਾ ਸੀ। ਮਹਿਕਮੇ ਦੀ ਜਾਂਚ ’ਚ ਉਸ ਨੂੰ ਦੋਸ਼ੀ ਪਾਇਆ ਗਿਆ ਹੈ। -ਪੀਟੀਆਈ


Comments Off on ਬਲਾਤਕਾਰ ਤੇ ਬਲੈਕਮੇਲ ਦੇ ਦੋਸ਼ਾਂ ਹੇਠ ਐੱਸਐਚਓ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.