ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਲਈ ਛੇ ਉਮੀਦਵਾਰ ਦੌੜ ’ਚ

Posted On August - 13 - 2019

ਨਵੀਂ ਦਿੱਲੀ, 12 ਅਗਸਤ
ਮੌਜੂਦਾ ਕੋਚ ਰਵੀ ਸ਼ਾਸਤਰੀ ਸਣੇ ਛੇ ਉਮੀਦਵਾਰ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਦੀ ਦੌੜ ਵਿੱਚ ਬਣੇ ਹੋਏ ਹਨ। ਇਨ੍ਹਾਂ ਵਿੱਚ ਨਿਊਜ਼ੀਲੈਂਡ ਦਾ ਸਾਬਕਾ ਕੋਚ ਮਾਈਕ ਹੇਸਨ, ਆਸਟਰੇਲੀਆ ਦਾ ਸਾਬਕਾ ਹਰਫਨਮੌਲਾ ਅਤੇ ਸ੍ਰੀਲੰਕਾ ਦਾ ਕੋਚ ਟੌਮ ਮੂਡੀ, ਵੈਸਟ ਇੰਡੀਜ਼ ਦਾ ਸਾਬਕਾ ਹਰਫ਼ਨਮੌਲਾ ਅਤੇ ਅਫ਼ਗਾਨਿਸਤਾਨ ਦਾ ਕੋਚ ਫਿੱਲ ਸਮਿੰਸ, ਭਾਰਤੀ ਟੀਮ ਦਾ ਸਾਬਕਾ ਮੈਨੇਜਰ ਲਾਲਚੰਦ ਰਾਜਪੂਤ, ਭਾਰਤ ਦਾ ਸਾਬਕਾ ਫੀਲਡਿੰਗ ਕੋਚ ਰੌਬਿਨ ਸਿੰਘ ਅਤੇ ਸ਼ਾਸਤਰੀ ਸ਼ਾਮਲ ਹਨ।
ਉਮੀਦਵਾਰਾਂ ਨੇ ਕਪਿਲ ਦੀ ਅਗਵਾਈ ਵਾਲੀ ਕ੍ਰਿਕਟ ਸਲਾਹਕਾਰ ਕਮੇਟੀ ਦੇ ਸਾਹਮਣੇ ਪੇਸ਼ਕਾਰੀ ਦਿੱਤੀ। ਇਸ ’ਤੇ ਆਖ਼ਰੀ ਫ਼ੈਸਲਾ ਇਸ ਹਫ਼ਤੇ ਆਖ਼ਿਰ ਜਾਂ ਅਗਲੇ ਹਫ਼ਤੇ ਦੀ ਸ਼ੁਰੂਆਤ ਤੱਕ ਆ ਜਾਵੇਗਾ। -ਪੀਟੀਆਈ


Comments Off on ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਲਈ ਛੇ ਉਮੀਦਵਾਰ ਦੌੜ ’ਚ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.