ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਭਾਰਤੀ ਮੂਲ ਦੇ ਅੱਠ ਵਿਅਕਤੀਆਂ ਦੀ ਨੇਪਾਲੀ ਨਾਗਰਿਕਤਾ ਰੱਦ

Posted On August - 5 - 2019

ਕਾਠਮੰਡੂ, 4 ਅਗਸਤ
ਨੇਪਾਲ ਸਰਕਾਰ ਨੇ ਜਾਅਲੀ ਦਸਤਾਵੇਜ਼ਾਂ ਦੇ ਅਧਾਰ ’ਤੇ ਨਾਗਰਿਕਤਾ ਸਰਟੀਫਿਕੇਟ ਹਾਸਲ ਕਰਨ ਵਾਲੇ ਭਾਰਤੀ ਮੂਲ ਦੇ ਅੱਠ ਵਿਅਕਤੀਆਂ ਦੀ ਨੇਪਾਲੀ ਨਾਗਰਿਕਤਾ ਰੱਦ ਕਰ ਦਿੱਤੀ ਹੈ। ਇਹ ਫੈਸਲਾ ਅੱਜ ਇਥੇ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਉਧਰ ਆਰਜੇਪੀ-ਐੱਨ ਦੇ ਜਾਇੰਟ ਸਕੱਤਰ ਰਾਕੇਸ਼ ਮਿਸ਼ਰਾ ਨੇ ਕਿਹਾ ਕਿ ਸਰਕਾਰ ਅਜਿਹਾ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਇਸ ਮਾਮਲੇ ਦੀ ਢੁੱਕਵੀਂ ਜਾਂਚ ਕਰੇ।

-ਪੀਟੀਆਈ


Comments Off on ਭਾਰਤੀ ਮੂਲ ਦੇ ਅੱਠ ਵਿਅਕਤੀਆਂ ਦੀ ਨੇਪਾਲੀ ਨਾਗਰਿਕਤਾ ਰੱਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.