ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਭਾਰਤ ਵੱਲੋਂ ਥਾਰ ਐਕਸਪ੍ਰੈੱਸ ਬੰਦ

Posted On August - 17 - 2019

ਜੋਧਪੁਰ, 16 ਅਗਸਤ
ਭਾਰਤੀ ਰੇਲ ਮੰਤਰਾਲੇ ਨੇ ਜੋਧਪੁਰ ਤੋਂ ਕਰਾਚੀ (ਪਾਕਿਸਤਾਨ) ਜਾਂਦੀ ਥਾਰ ਲਿੰਕ ਐਕਸਪ੍ਰੈੱਸ ਨੂੰ ਆਰਜ਼ੀ ਤੌਰ ’ਤੇ ਮੁਅੱਤਲ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਰਤ-ਪਾਕਿ ਤਣਾਅ ਦੇ ਮੱਦੇਨਜ਼ਰ ਸਾਰੇ ਸੜਕੀ ਤੇ ਰੇਲ ਸੰਪਰਕ ਠੱਪ ਹਨ। ਇਸ ਤੋਂ ਪਹਿਲਾਂ ਸਮਝੌਤਾ ਐਕਸਪ੍ਰੈੱਸ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ। ਥਾਰ ਐਕਸਪ੍ਰੈੱਸ ਨੇ ਸ਼ੁੱਕਰਵਾਰ ਤੇ ਸ਼ਨਿਚਰਵਾਰ ਦੀ ਦਰਮਿਆਨੀ ਰਾਤ ਇਕ ਵਜੇ ਰਵਾਨਾ ਹੋਣਾ ਸੀ ਪਰ ਬੁੱਕ ਹੋਈਆਂ ਸਾਰੀਆਂ 45 ਟਿਕਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਰੇਲ ਸੇਵਾ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ।
-ਪੀਟੀਆਈ


Comments Off on ਭਾਰਤ ਵੱਲੋਂ ਥਾਰ ਐਕਸਪ੍ਰੈੱਸ ਬੰਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.