ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਭ੍ਰਿਸ਼ਟਾਚਾਰ ਮਾਮਲੇ ਵਿੱਚ ਡਰੱਗ ਇੰਸਪੈਕਟਰ ਕਾਬੂ

Posted On August - 15 - 2019

ਅੰਮ੍ਰਿਤਸਰ, 14 ਅਗਸਤ
ਸੈਂਟਰਲ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜੇਸ਼ਨ (ਸੀਡੀਐਸਸੀਓ) ਦੇ ਡਰੱਗ ਇੰਸਪੈਕਟਰ ਨੂੰ ਸੀਬੀਆਈ ਵੱਲੋਂ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਅੰਮ੍ਰਿਤਸਰ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਪਰ ਇਸ ਦੀ ਸਰਕਾਰੀ ਸੂਤਰਾਂ ਤੋਂ ਪੁਸ਼ਟੀ ਨਹੀਂ ਹੋ ਸਕੀ। ਅੰਮ੍ਰਿਤਸਰ ਦੀ ਫਾਰਮਾਸਿਊਟੀਕਲ ਕੰਪਨੀ ਦੇ ਦੋ ਮਾਲਕ ਵੀ ਕਾਬੂ ਕੀਤੇ ਗਏ ਹਨ। ਜ਼ੋਨਲ ਡਰੱਗ ਅਧਿਕਾਰੀ ਨੇ ਦੱਸਿਆ ਕਿ ਡਰੱਗ ਇੰਸਪੈਕਟਰ ਇੱਥੇ ਪ੍ਰਾਈਵੇਟ ਹਸਪਤਾਲ ਵਿਚ ਚਲਦੇ ਬਲੱਡ ਬੈਂਕ ਦੀ ਜਾਂਚ ਵਾਸਤੇ ਆਇਆ ਸੀ। ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਆਗੂ ਨੇ ਵੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। -ਟਨਸ

 


Comments Off on ਭ੍ਰਿਸ਼ਟਾਚਾਰ ਮਾਮਲੇ ਵਿੱਚ ਡਰੱਗ ਇੰਸਪੈਕਟਰ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.