ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਮਾਡਲ ਟਾਊਨ ਦੀਆਂ ਸੜਕਾਂ ਦੀ ਹਾਲਤ ਖਸਤਾ

Posted On August - 14 - 2019

ਰਤੀਆ: ਸ਼ਹਿਰ ਦੇ ਮਾਡਲ ਟਾਊਨ ’ਚ ਸੜਕਾਂ ਦੀ ਹਾਲਤ ਬਿਲਕੁਲ ਖਸਤਾ ਹੋ ਚੁੱਕੀ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਹੈ। ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਮਾਡਲ ਟਾਊਨ ’ਚ ਜ਼ਿਆਦਾਤਰ ਸੜਕਾਂ ਦੀ ਪਿਛਲੇ ਲੰਬੇ ਅਰਸੇ ਤੋਂ ਕੋਈ ਮੁਰੰਮਤ ਆਦਿ ਨਹੀਂ ਕਰਵਾਈ ਗਈ ਹੈ, ਜਿਸ ਦੇ ਚੱਲਦੇ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। -ਪੱਤਰ ਪ੍ਰੇਰਕ


Comments Off on ਮਾਡਲ ਟਾਊਨ ਦੀਆਂ ਸੜਕਾਂ ਦੀ ਹਾਲਤ ਖਸਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.