ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    ਆਰਥਿਕ ਮੰਦਵਾੜੇ ’ਚ ਕਬੂਤਰ ਬਿੱਲੀ ਦੀ ਖੇਡ !    ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ’ਚ ਤਲਖ਼ੀਆਂ !    ਜੀਕੇ ਦਾ ਕੇਸ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਦੀ ਅਦਾਲਤ ’ਚ ਤਬਦੀਲ !    

ਯੂਪੀ: ਸੜਕਾਂ ਉੱਤੇ ਨਮਾਜ਼ ਤੇ ਆਰਤੀ ਕਰਨ ’ਤੇ ਪਾਬੰਦੀ

Posted On August - 15 - 2019

ਲਖਨਊ: ਉੱਤਰ ਪ੍ਰਦੇਸ਼ ਪੁਲੀਸ ਨੇ ਆਵਾਜਾਈ ਵਿੱਚ ਅੜਿੱਕਾ ਪੈਣ ਦਾ ਹਵਾਲਾ ਦਿੰਦਿਆਂ ਅੱਜ ਸੂਬੇ ਦੀਆਂ ਸੜਕਾਂ ’ਤੇ ਧਾਰਮਿਕ ਸਰਗਰਮੀਆਂ ਜਿਵੇਂ ਨਮਾਜ਼ ਅਦਾ ਕਰਨ ਤੇ ‘ਆਰਤੀ’ ਕਰਨ ਉੱਤੇ ਪਾਬੰਦੀ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਅਲੀਗੜ੍ਹ ਵਿੱਚ ਹੀ ਕੁਝ ਇਹੋ ਜਿਹੀਆਂ ਪਾਬੰਦੀਆਂ ਆਇਦ ਕੀਤੀਆਂ ਗਈਆਂ ਸਨ, ਜਿੱਥੇ ਹਿੰਦੂ ਜਥੇਬੰਦੀਆਂ ਨੇ ਸੜਕਾਂ ’ਤੇ ‘ਹਨੂਮਾਨ ਚਾਲੀਸਾ’ ਦਾ ਪਾਠ ਕਰਨ ਦਾ ਸੱਦਾ ਦਿੱਤਾ ਸੀ।
-ਪੀਟੀਆਈ


Comments Off on ਯੂਪੀ: ਸੜਕਾਂ ਉੱਤੇ ਨਮਾਜ਼ ਤੇ ਆਰਤੀ ਕਰਨ ’ਤੇ ਪਾਬੰਦੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.