ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਵਿਦੇਸ਼ ਭੇਜਣ ਦੇ ਨਾਂ ’ਤੇ 25 ਲੱਖ ਦੀ ਠੱਗੀ

Posted On August - 14 - 2019

ਸ਼ਾਹਬਾਦ ਮਾਰਕੰਡਾ: ਸ਼ਾਹਬਾਦ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 25 ਲੱਖ ਹੜਪਣ ਦੇ ਮਾਮਲੇ ’ਚ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲੀਸ ਨੇ ਹਰਨਾਮ ਸਿੰਘ ਗਲੀ ਵਾਸੀ ਇਕ ਮਹਿਲਾ ਦੇ ਬਿਆਨਾਂ ਦੇ ਆਧਾਰ ’ਤੇ ਪਿੰਡ ਰਤਨ ਗੜ ਵਾਸੀ ਹਰਬੀਰ ਨਰਵਾਲ ਖਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ


Comments Off on ਵਿਦੇਸ਼ ਭੇਜਣ ਦੇ ਨਾਂ ’ਤੇ 25 ਲੱਖ ਦੀ ਠੱਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.