ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਵਿਲੀਅਮਸਨ ਤੇ ਧਨੰਜਯ ਦੇ ਗੇਂਦਬਾਜ਼ੀ ਐਕਸ਼ਨ ਖ਼ਿਲਾਫ਼ ਸ਼ਿਕਾਇਤ

Posted On August - 21 - 2019

ਦੁਬਈ: ਨਿਊਜ਼ੀਲੈਂਡ ਅਤੇ ਸ੍ਰੀਲੰਕਾ ਵਿਚਾਲੇ ਗਾਲੇ ਵਿੱਚ ਖੇਡੇ ਗਏ ਪਹਿਲੇ ਟੈਸਟ ਮਗਰੋਂ ਕਿਵੀ ਟੀਮ ਦੇ ਕਪਤਾਨ ਕੇਨ ਵਿਲੀਅਮਸਨ ਅਤੇ ਮੇਜ਼ਬਾਨ ਦੇ ਅਕੀਲਾ ਧਨੰਜਯ ਦੇ ਗੇਂਦਬਾਜ਼ੀ ਐਕਸ਼ਨ ਦੀ ਸ਼ਿਕਾਇਤ ਕੀਤੀ ਗਈ ਹੈ। ਦੋਵੇਂ ਖਿਡਾਰੀ ਸੱਜੇ ਹੱਥ ਦੇ ਆਫ ਬਰੇਕ ਸਪਿੰਨਰ ਹਨ। ਐਤਵਾਰ ਨੂੰ ਖ਼ਤਮ ਹੋਏ ਪਹਿਲੇ ਟੈਸਟ ਦੌਰਾਨ ਦੋਵਾਂ ਦੇ ਐਕਸ਼ਨ ਦਾ ਮਾਮਲਾ ਸਾਹਮਣੇ ਆਇਆ। ਆਈਸੀਸੀ ਨੇ ਇੱਕ ਬਿਆਨ ਵਿੱਚ ਕਿਹਾ, ‘‘ਦੋਵਾਂ ਟੀਮਾਂ ਦੇ ਪ੍ਰਬੰਧਕਾਂ ਨੂੰ ਮੈਚ ਅਧਿਕਾਰੀਆਂ ਦੀ ਰਿਪੋਰਟ ਸੌਂਪੀ ਗਈ ਹੈ, ਜਿਸ ਵਿੱਚ ਇਨ੍ਹਾਂ ਦੋਵਾਂ ਖਿਡਾਰੀਆਂ ਦੇ ਐਕਸ਼ਨ ਦੀ ਸ਼ਿਕਾਇਤ ਕੀਤੀ ਗਈ ਸੀ।’’ ਦੋਵਾਂ ਖਿਡਾਰੀਆਂ ਦੇ ਗੇਂਦਬਾਜ਼ੀ ਐਕਸ਼ਨ ਦੀ 18 ਅਗਸਤ ਤੋਂ 14 ਦਿਨ ਦੇ ਅੰਦਰ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਦੋਵੇਂ ਕੌਮਾਂਤਰੀ ਕ੍ਰਿਕਟ ਵਿੱਚ ਗੇਂਦਬਾਜ਼ੀ ਕਰ ਸਕਣਗੇ।
-ਪੀਟੀਆਈ


Comments Off on ਵਿਲੀਅਮਸਨ ਤੇ ਧਨੰਜਯ ਦੇ ਗੇਂਦਬਾਜ਼ੀ ਐਕਸ਼ਨ ਖ਼ਿਲਾਫ਼ ਸ਼ਿਕਾਇਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.