ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ

Posted On August - 20 - 2019

ਵਾਸ਼ਿੰਗਟਨ, 19 ਅਗਸਤ
ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ ਪਾਕਿਸਤਾਨ ਨੂੰ ਦਿੱਤੀ ਜਾਂਦੀ ਵਿੱਤੀ ਮਦਦ ਵਿੱਚ ਕਟੌਤੀ ਕੀਤੇ ਨਾਲ ਅਮਰੀਕਾ ਦੇ ਇਸਲਾਮਾਬਾਦ ਨਾਲ ਸਬੰਧਾਂ ’ਚ ਪਹਿਲਾਂ ਨਾਲੋਂ ਸੁਧਾਰ ਹੋਇਆ ਹੈ। ਪਾਕਿਸਤਾਨ ਵੱਲੋਂ ਮੁਲਕ ਵਿੱਚ ਸਰਗਰਮ ਦਹਿਸ਼ਤੀ ਜਥੇਬੰਦੀਆਂ ਨੂੰ ਨੱਥ ਪਾਉਣ ਲਈ ਚੋਖੇ ਯਤਨ ਨਾ ਕੀਤੇ ਜਾਣ ਤੋਂ ਨਾਰਾਜ਼ ਅਮਰੀਕਾ ਨੇ ਇਸਲਾਮਾਬਾਦ ਨੂੰ ਸੁਰੱਖਿਆ ਮਦਦ ਵਜੋਂ ਦਿੱਤੀ ਜਾਣ ਵਾਲੀ 1.3 ਅਰਬ ਅਮਰੀਕੀ ਡਾਲਰ ਦੀ ਰਾਸ਼ੀ ਰੋਕ ਲਈ ਸੀ। ਟਰੰਪ ਨੇ ਨਿਊ ਜਰਸੀ ਦੇ ਬੈੱਡਮਿਨਸਟਰ ਵਿੱਚ ਕਿਹਾ, ‘ਮੈਂ ਪਾਕਿਸਤਾਨ ਨੂੰ ਮਿਲਦੀ 1.3 ਅਰਬ ਅਮਰੀਕੀ ਡਾਲਰ ਦੀ ਵਿੱਤੀ ਮਦਦ ਰੋਕੀ ਸੀ। ਇਸ ਕਟੌਤੀ ਮਗਰੋਂ ਸਾਡੇ ਉਨ੍ਹਾਂ ਨਾਲ ਸਬੰਧ ਬਹੁਤ ਚੰਗੇ ਹੋ ਗਏ ਹਨ। ਖ਼ਾਨ (ਵਜ਼ੀਰੇ ਆਜ਼ਮ ਇਮਰਾਨ ਖ਼ਾਨ) ਨਾਲ ਮੇਰੀ ਮੀਟਿੰਗ ਬਹੁਤ ਵਧੀਆ ਰਹੀ ਸੀ।’

-ਪੀਟੀਆਈ


Comments Off on ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.