ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਸਕੁਐਸ਼: ਮਹਾਰਾਸ਼ਟਰ ਦੇ ਪ੍ਰਧਾਨ ਤੇ ਉਰਵਸ਼ੀ ਚੈਂਪੀਅਨ ਬਣੇ

Posted On August - 12 - 2019

ਮੁੰਬਈ: ਸੀਨੀਅਰ ਦਰਜਾ ਪ੍ਰਾਪਤ ਅਭਿਸ਼ੇਕ ਪ੍ਰਧਾਨ ਅਤੇ ਉਰਵਸ਼ੀ ਜੋਸ਼ੀ ਨੇ ਅੱਜ ਇੱਥੇ ਓਟਰਜ਼ ਕਲੱਬ ਸਕੁਐਸ਼ ਓਪਨ ਵਿੱਚ ਕ੍ਰਮਵਾਰ ਪੁਰਸ਼ ਅਤੇ ਮਹਿਲਾ ਵਰਗ ਦੇ ਚੈਂਪੀਅਨ ਬਣੇ। ਮਹਾਰਾਸ਼ਟਰ ਦੇ ਪ੍ਰਧਾਨ ਨੇ ਆਪਣੇ ਸੂਬੇ ਦੇ ਹੀ ਰਾਹੁਲ ਭਾਟੀਆ ਨੂੰ 12-10, 11-5, 11-6 ਨਾਲ ਹਰਾਇਆ। ਮਹਿਲਾਵਾਂ ਦੇ ਫਾਈਨਲ ਵਿੱਚ ਮਹਾਰਾਸ਼ਟਰ ਦੀ ਉਰਵਸ਼ੀ ਨੇ ਤਾਮਿਲਨਾਡੂ ਦੀ ਅਪਰਾਜਿਤਾ ਬਾਲਾਕੁਰੂਕਾਨ ਨੂੰ 11-1, 11-6, 11-8 ਨਾਲ ਹਰਾ ਕੇ ਖ਼ਿਤਾਬ ਆਪਣੇ ਨਾਮ ਕੀਤਾ। -ਪੀਟੀਆਈ

 


Comments Off on ਸਕੁਐਸ਼: ਮਹਾਰਾਸ਼ਟਰ ਦੇ ਪ੍ਰਧਾਨ ਤੇ ਉਰਵਸ਼ੀ ਚੈਂਪੀਅਨ ਬਣੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.