ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    ਆਰਥਿਕ ਮੰਦਵਾੜੇ ’ਚ ਕਬੂਤਰ ਬਿੱਲੀ ਦੀ ਖੇਡ !    ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ’ਚ ਤਲਖ਼ੀਆਂ !    ਜੀਕੇ ਦਾ ਕੇਸ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਦੀ ਅਦਾਲਤ ’ਚ ਤਬਦੀਲ !    

ਸਲਾਮਤੀ ਕੌਂਸਲ ਵੱਲੋਂ ਭਾਰਤ-ਪਾਕਿ ਵਾਰਤਾ ਦੀ ਹਮਾਇਤ

Posted On August - 15 - 2019

ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂਐੱਨਐੱਸਸੀ) ਦੇ ਮੁਖੀ ਪੋਲੈਂਡ ਨੇ ਜੰਮੂ ਤੇ ਕਸ਼ਮੀਰ ਦਾ ਵਿਸ਼ੇਸ਼ ਦਰਜਾ ਵਾਪਸ ਲੈਣ ਮਗਰੋਂ ਭਾਰਤ ਤੇ ਪਾਕਿਸਤਾਨ ਦਰਮਿਆਨ ਪੈਦਾ ਹੋਏ ਵੱਖਰੇਵਿਆਂ ਦੇ ਹੱਲ ਲਈ ਦੋਵਾਂ ਮੁਲਕਾਂ ਵਿਚਾਲੇ ਸੰਵਾਦ ਤੋਰਨ ਦੀ ਹਮਾਇਤ ਕੀਤੀ ਹੈ। ਯੂਐੱਨਐੱਸਸੀ ਨੇ ਕਿਹਾ ਕਿ ਦੋਵੇਂ ਮੁਲਕ ਗੱਲਬਾਤ ਜ਼ਰੀਏ ਲਾਹੇਵੰਦਾ ਹੱਲ ਕੱਢ ਸਕਦੇ ਹਨ। ਪੋਲੈਂਡ ਦੇ ਵਿਦੇਸ਼ ਮੰਤਰੀ ਜੇ. ਜਾਪੁਤੋਵਿਚ ਨੇ ਕਿਹਾ ਕਿ ਉਨ੍ਹਾਂ ਪਿਛਲੇ ਦਿਨਾਂ ਵਿੱਚ ਭਾਰਤੀ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਤੇ ਪਾਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਇਸ ਮੁੱਦੇ ’ਤੇ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੋਲੈਂਡ ਮੰਨਦਾ ਹੈ ਕਿ ਇਸ ਵਿਵਾਦ ਨੂੰ ਸਿਰਫ਼ ਸ਼ਾਂਤੀਪੂਰਵਕ ਤਰੀਕੇ ਨਾਲ ਹੀ ਸੁਲਝਾਇਆ ਜਾ ਸਕਦਾ ਹੈ।
-ਪੀਟੀਆਈ


Comments Off on ਸਲਾਮਤੀ ਕੌਂਸਲ ਵੱਲੋਂ ਭਾਰਤ-ਪਾਕਿ ਵਾਰਤਾ ਦੀ ਹਮਾਇਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.