ਗੁੰਮਨਾਮ ਹੋਏ ਸੁਪਰਹਿੱਟ ਗਾਇਕ !    ਲਤਾ ਮੰਗੇਸ਼ਕਰ ਦੀ ਪੰਜਾਬੀ ਸੰਗੀਤ ਨਾਲ ਉਲਫ਼ਤ !    ਵਿਲਾਸ ਦੇ ਖੁਮਾਰ ਨੂੰ ਦਰਸਾਉਂਦੀ ਰੋਕੋਕੋ ਕਲਾ !    ਲੋਕ ਗੀਤਾਂ ਵਿਚ ਸੁਆਲ ਜੁਆਬ !    ਛੋਟਾ ਪਰਦਾ !    ਖ਼ੁਸ਼ੀ ਭਰੀ ਜ਼ਿੰਦਗੀ ਦੀ ਰਾਹ !    ਠੱਗਾਂ ਤੋਂ ਬਚਣ ਦਾ ਸੁਨੇਹਾ ਦਿੰਦੀ ‘ਕਿੱਟੀ ਪਾਰਟੀ’ !    ਅਗਲੇ ਜਨਮ ’ਚ ਜ਼ਰੂਰ ਮਿਲਾਂਗੇ! !    ਰੰਗਕਰਮੀਆਂ ਦਾ ਭਵਨ !    ਕੱਖੋਂ ਹੌਲਾ ਹੋਇਆ ‘ਚੰਨ ਪ੍ਰਦੇਸੀ’ ਦਾ ਗੀਤਕਾਰ !    

ਸਵਾ ਮਹੀਨੇ ਤੋਂ ਮੁਟਿਆਰ ਲਾਪਤਾ

Posted On August - 14 - 2019

ਖੇਤਰੀ ਪ੍ਰਤੀਨਿਧ
ਪਟਿਆਲਾ, 13 ਅਗਸਤ
ਸਨੌਰ ਦੀ 22 ਸਾਲਾ ਮੁਟਿਆਰ ਸਵਾ ਮਹੀਨੇ ਤੋਂ ਭੇਤਭਰੀ ਹਾਲਤ ਵਿਚ ਲਾਪਤਾ ਹੈ। ਪਰਿਵਾਰ ਨੂੰ ਖਦਸ਼ਾ ਹੈ ਕਿ ਉਸ ਨੂੰ ਕਿਸੇ ਨੇ ਗ਼ੈਰਕਨੂੰਨੀ ਤੌਰ ’ਤੇ ਹਿਰਾਸਤ ਵਿਚ ਰੱਖਿਆ ਹੋਇਆ ਹੈ। ਇਸ ਸਬੰਧੀ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਇਸ ਲੜਕੀ ਦੀ ਮਾਤਾ ਸ਼ਾਂਤੀ ਦੇਵੀ ਦਾ ਕਹਿਣਾ ਹੈ ਕਿ ਉਸ ਦੀ ਲੜਕੀ 6 ਜੁਲਾਈ ਦੀ ਰਾਤ ਨੂੰ ਬਿਨਾਂ ਦੱਸੇ ਘਰੋਂ ਚਲੀ ਗਈ ਤੇ ਹੁਣ ਤੱਕ ਵਾਪਸ ਨਹੀਂ ਆਈ। ਉਸ ਨੂੰ ਸ਼ੱਕ ਹੈ ਕਿ ਕਿਸੇ ਨੇ ਉਸ ਦੀ ਲੜਕੀ ਨੂੰ ਗੈਰਕਾਨੂੰਨੀ ਤੌਰ ’ਤੇ ਆਪਣੀ ਹਿਰਾਸਤ ਵਿੱਚ ਰੱਖਿਆ ਹੈ। ਸ਼ਾਂਤੀ ਦੇਵੀ ਦੀ ਸ਼ਿਕਾਇਤ ’ਤੇ ਥਾਣਾ ਸਨੌਰ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

 


Comments Off on ਸਵਾ ਮਹੀਨੇ ਤੋਂ ਮੁਟਿਆਰ ਲਾਪਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.